ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਬਣਾਉਣ ਦੇ ਹੁਕਮ
ਚੰਡੀਗੜ੍ਹ, 10 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋੋਂ ਏਸ਼ੀਅਨ ਹਾਕੀ ਚੈਂਪੀਅਨਜ ਟ੍ਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ । ਕਦੋਂ ਤੋਂ ਕਦੋਂ ਤੱਕ ਹੋਣੀ ਹੈ ਇਹ ਚੈਂਪੀਅਨ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ…
