ਮਾਮਲਾ ਜ਼ਮੀਨ ਦੇ ਬਦਲੇ ਨੌਕਰੀ ਘਪਲੇ ਦਾ
ਨਵੀਂ ਦਿੱਲੀ, 20 ਜਨਵਰੀ 2026 : ਦਿੱਲੀ ਹਾਈ ਕੋਰਟ (Delhi High Court) ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਰਾਜਦ) ਸੁਪਰੀਮੋ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ (Lalu Prasad) ਦੀ ਉਸ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ । ਐੱਫ. ਆਈ. ਆਰ. ਰੱਦ ਕਰਾਉਣ ਲਈ ਦਿੱਲੀ ਹਾਈ ਕੋਰਟ ਪਹੁੰਚੇ ਲਾਲੂ ਯਾਦਵ ਮਾਨਯੋਗ ਅਦਾਲਤ ਨੇ ਜਿਸ ਮਾਮਲੇ…
