Vigilance

ਟ੍ਰਾਂਸਪੋਰਟ ਦਫ਼ਤਰ ਦਾ ਕਲਰਕ ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ 3 ਫਰਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਟ੍ਰਾਂਸਪੋਰਟ ਵਿਭਾਗ ਦੇ ਕਲਰਕ ਨੂੰ ਰਿਸ਼ਵਤ (Bribe) ਮਾਮਲੇ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਪਤਾ ਚੱਲਿਆ ਹੈ । ਕਿੰਨੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਕਲਰਕ ਰਾਜ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਜੋ ਪੰਜਾਬ ਵਿਜੀਲੈਂਸ ਬਿਊਰੋ ਨੇ ਖੇਤਰੀ ਟਰਾਂਸਪੋਰਟ ਦਫ਼ਤਰ…

Read More
Amritpal Singh

ਪੰਜਾਬ ਸਰਕਾਰ ਨੇ ਕੀਤੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਅਰਜ਼ੀ ਖਾਰਜ

ਚੰਡੀਗੜ੍ਹ, 3 ਫਰਵਰੀ 2026 : ਡਿਬਰੂਗੜ੍ਹ ਜੇਲ ਵਿਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਅਸਥਾਈ ਪੈਰੋਲ ਅਰਜ਼ੀ ਨੂੰ ਸਪੱਸ਼ਟ ਤੌਰ ਤੇ ਪੰਜਾਬ ਸਰਕਾਰ (Punjab Government) ਨੇ ਖਾਰਜ ਕਰ ਦਿੱਤਾ ਹੈ । ਕੀ ਸੀ ਅਰਜ਼ੀ ਅੰਮ੍ਰਿਤਪਾਲ ਸਿੰਘ ਵਲੋਂ ਜੋ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਅਸਥਾਈ ਤੌਰ ਤੇ ਪੈਰੋਲ…

Read More
Court

ਔਰਤ ਨੂੰ ਅਸ਼ਲੀਲ ਇਸ਼ਾਰੇ ਕਰਨ ਦਾ ਮਾਮਲਾ ਪਹੁੰਚਿਆ ਅਦਾਲਤ

ਚੰਡੀਗੜ੍ਹ, 3 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਇਕ ਵਿਅਕਤੀ ਵਲੋਂ ਔਰਤ ਨੂੰ ਅਸ਼ਲੀਲ ਇਸਾਰੇ (Obscene gestures) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਮਾਮਲਾ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਇਕ ਔਰਤ ਨੂੰ ਇਕ ਵਿਅਕਤੀ ਵਲੋਂ ਅਸ਼ਲੀਲ ਇਸ਼ਾਰੇ ਕਰਨ ਦਾ ਜੋ ਮਾਮਲਾ ਸਾਹਮਣੇ ਆਇਆ ਹੈ ਦੇ ਅਦਾਲਤ ਵਿਚ ਪਹੁੰਚਣ ਤੇ…

Read More
Arrested

ਸਰੀ ’ਚ ਘਰ ’ਤੇ ਗੋਲੀਆਂ ਚਲਾਉਣ ਵਾਲੇ ਮਾਮਲੇ ਵਿਚ ਤਿੰਨ ਜਣੇ ਗ੍ਰਿਫ਼ਤਾਰ

ਸਰੀ, (ਕੈਨੇਡਾ), 3 ਫਰਵਰੀ 2026 : ਕੈਨੇਡਾ (Canada) ਦੇ ਪ੍ਰਸਿੱਧ ਸ਼ਹਿਰ ਸਰੀ ਵਿੱਚ ਇੱਕ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਤਿੰਨ ਪੰਜਾਬੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਇਹ ਤਿੰਨੇ ਜਣੇ ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਟਿਸ਼ ਗੋਲੰਬੀਆ ਦੇ ਸਹਿਰ ਸਰੀ (City Surrey) ਵਿਖੇ ਇਕ ਘਰ ਤੇ ਗੋਲੀਆਂ ਚਲਾਉਣ…

Read More
High Court

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਖੇ ਅੱਜ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਤੀਜੇ ਨਿਵਾਰਕ ਨਜ਼ਰਬੰਦੀ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਸੁਣਵਾਈ ਹੋਈ ।  ਸੁਣਵਾਈ ਦੌਰਾਨ ਕੀ ਹੋਇਆ ਮਾਨਯੋਗ ਕੋਰਟ ਵਿਚ ਜਦੋਂ ਚੀਫ ਜਸਟਿਸ ਸ਼ੀਲ ਨਾਗੂ (Chief Justice Sheel Nagu) ਪਟੀਸ਼ਨ ਤੇ ਸੁਣਵਾਈ ਕਰ ਰਹੇ ਸਨ…

Read More
harpal Cheema

ਮਜੀਠੀਆ ਨੂੰ ਜ਼ਮਾਨਤ ਮਿਲੀ ਹੈ ਬਰੀ ਨਹੀਂ ਹੋਏ : ਚੀਮਾ

ਚੰਡੀਗੜ੍ਹ, 2 ਫਰਵਰੀ 2026 : ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਵਿੱਤ ਮੰਤਰੀ ਪੰਜਾਬ (Finance Minister Punjab) ਨੇ ਕਿਹਾ ਕਿ ਜ਼ਮਾਨਤ ਮਿਲਣਾ ਬਰੀ ਹੋਣਾ ਨਹੀਂ ਹੈ । ਹੋਰ ਕੀ ਕੀ ਆਖਿਆ ਵਿੱਤ ਮੰਤਰੀ ਨੇ ਸੁਪਰੀਮ ਕੋਰਟ (Supreme Court) ਤੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਬਾਰੇ…

Read More
Bikram Sinagh Majithia

ਸੁਪਰੀਮ ਕੋਰਟ ਤੋਂ ਮਿਲੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ

ਚੰਡੀਗੜ੍ਹ, 2 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ (Supreme Court) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ (Bail) ਦੇ ਦਿੱਤੀ ਹੈ । ਕੀ ਸੀ ਮਾਮਲਾ ਜਿ਼ਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ (Bikram Singh Majithia) ਖਿਲਾਫ 40 ਹਜ਼ਾਰ ਪੰਨਿਆਂ…

Read More
Sarwan Pandher

ਕਿਸਾਨ ਯੂਨੀਅਨਾਂ ਨੇ ਕੀਤਾ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ

ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ (Farmer unions) ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਰਕਾਰ ਵਿਰੁੱਧ ਆਪਣੀ ਮੰਗਾਂ ਪੂਰੀਆਂ ਕਰਵਾਉਣ ਲਈ ਵਿਰੋਧ ਪ੍ਰਦਰਸ਼ਨ ਕਰਨਗੇ । ਕਿਸ ਦਿਨ ਕਰਨਗੇ ਕਿਸਾਨ ਵਿਰੋਧ ਪ੍ਰਦਰਸ਼ਨ ਪ੍ਰਾਪਤ ਜਾਣਕਾਰੀ ਅਨਸਾਰ ਵੱਖ-ਵੱਖ ਕਿਸਾਨ ਸੰਗਠਨਾਂ ਵਲੋਂ ਜੋ ਪੰਜਾਬ ਸਰਕਾਰ (Punjab Government) ਵਲੋਂ ਕਿਸਾਨਾਂ ਦੇ ਮਸਲੇ ਦਬਾਉਣ ਦਾ ਹੀ…

Read More
Gurinder Dhillon

ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਨਾਭਾ, 2 ਫਰਵਰੀ 2026 : ਜਿ਼ਲਾ ਪਟਿਆਲਾ ਦੇ ਸ਼ਹਿਰ ਨਾਭਾ ਵਿਖੇ ਬਣੇ ਜੇਲ ਵਿਖੇ ਬੰਦ ਬਿਕਰਮ ਮਜੀਠੀਆ (Bikram Majithia) ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਹਨ । ਕੀ ਕਾਰਨ ਹੈ ਮਜੀਠੀਆ ਨਾਲ ਮੁਲਾਕਾਤ ਕਰਨ ਦਾ ਨਾਭਾ ਜੇਲ੍ਹ (Nabha Jail) ਵਿਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ (Dera…

Read More
Goldy Brar

ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਵਿਗੜੀ ਤਬੀਅਤ

ਬਠਿੰਡਾ, 2 ਫਰਵਰੀ, 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ (Government Hospital) ਵਿਖੇ ਤਬੀਅਤ ਖਰਾਬ ਹੋਣ ਕਾਰਨ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਅਜਿਹਾ ਕਦੋਂ ਹੋਇਆ ਮਿਲੀ ਜਾਣਕਾਰੀ ਅਨੁਸਾਰ ਜਦੋਂ ਗੋਲਡੀ ਬਰਾੜ ਦੇ ਪਿਤਾ ਨੂੰ ਪੁਲਸ ਵਲੋਂ ਜੇਲ ਲਿਜਾਇਆ ਜਾਣਾ ਤੋਂ ਪਹਿਲਾਂ ਹੀ…

Read More