ਫਿਰੋਜਪੁਰ ਵਿਖੇ ਅਦਾਲਤੀ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਫਿਰੋਜ਼ਪੁਰ, 12 ਅਗਸਤ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਵਿਖੇ ਜਿਲਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲਸ ਨੇ ਕਰਵਾਇਆ ਕੰਪਲੈਕਸ ਖਾਲੀ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਜਿਸ ਜਿਲਾ ਅਦਾਲਤੀ ਕੰਪਲੈਕਸ (Court Complex) ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ…
