Harpreet Kaur

ਡੇਰਾ ਬੱਲਾਂ ਦੇ ਸੰਤ ਖਿਲਾਫ਼ ਵੀਡੀਓ ਬਣਾਉਣ ਵਾਲੀ ਮਹਿਲਾ ਹਿਰਾਸਤ ਵਿਚ

ਜਲੰਧਰ, 2 ਫਰਵਰੀ 2026 : ਪੰਜਾਬ ਦੇ ਜਲੰਧਰ (Jalandhar) ਵਿਖੇ ਇਕ ਔਰਤ ਜਿਸ ਵਲੋਂ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ (Saint Niranjan Das) ਖਿਲਾਫ਼ ਅਪਸ਼ਬਦ ਬੋਲਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ । ਕਿਥੋਂ ਦੀ ਵਸਨੀਕ ਹੈ ਔਰਤ ਬੀਤੇ ਦਿਨੀਂ ਜੋ ਜਲੰਧਰ ਵਿਖੇ ਸ੍ਰੀ ਗੁਰੂ…

Read More
Chief Minister

ਮੱਧ ਪ੍ਰਦੇਸ਼ ‘ਚ ਪੜ੍ਹਾਇਆ ਜਾਏਗਾ ‘ਗਰਭ ਸੰਸਕਾਰ

ਇੰਦੌਰ, 2 ਫਰਵਰੀ 2026 : ‘ਗਰਭ ਸੰਸਕਾਰ` (Garbh Sanskar) ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ਕਤੀਸ਼ਾਲੀ ਬਣਾਉਣ ਦਾ ਸਾਧਨ ਦੱਸਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ (Chief Minister Mohan Yadav) ਨੇ ਐਲਾਨ ਕੀਤਾ ਕਿ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ `ਚ `ਗਰਭ ਸੰਸਕਾਰ` ਦੀ ਪੜ੍ਹਾਈ ਕਰਵਾਈ ਜਾਏਗੀ ਤੇ ਸਰਕਾਰੀ ` ਹਸਪਤਾਲਾਂ `ਚ `ਗਰਭ ਸੰਸਕਾਰ ਕਮਰੇ` ਸਥਾਪਤ ਕੀਤੇ…

Read More
Children

ਰਾਤ ਦਾ ਖਾਣਾ ਖਾਣ ਤੋਂ ਵਧ ਵਿਗੜੀ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਸਿਹਤ

ਗੁਰਦਾਸਪੁਰ, 2 ਫਰਵਰੀ 2026 : ਪੰਜਾਬ ਦੇ ਸ਼ਹਿਰ ਗੁਰਦਾਸਪੁਰ (Gurdaspur) ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਸਿਹਤ ਰਾਤ ਦਾ ਖਾਣਾ ਖਾਣ ਤੋਂ ਬਾਅਦ ਅਚਾਨਕ ਹੀ ਇੱਕੋਕਦਮ ਵਿਗੜ ਦਾ ਮਾਮਲਾ ਸਾਹਮਣੇ ਆਇਆ ਹੈ । ਕਿਵੇਂ ਹੋਇਆ ਸਭ ਕੁੱਝ ਸ਼ਹਿਰ ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ (Meritorious School) ਦੇ ਜਿਨ੍ਹਾਂ ਕਰੀਬ ਦੱਸ ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜ ਗਈ ਹੈ…

Read More
Turkey

ਤੁਰਕੀ ਵਿਖੇ ਬਸ ਪਲਟਣ ਕਾਰਨ 9 ਦੀ ਮੌਤ 26 ਜ਼ਖ਼ਮੀ

ਤੁਰਕੀ, 2 ਫਰਵਰੀ 2026 : ਵਿਦੇਸ਼ੀ ਧਰਤੀ ਤੁਰਕੀ ਦੇਸ਼ ਦੇ ਦੱਖਣੀ ਤੁਰਕੀ (Southern Turkey) ਵਿਖੇ ਬਸ ਪਲਟਣ (Just flip) ਨਾਲ 9 ਵਿਅਕਤੀਆਂ ਦੀ ਮੌਤ (Death) ਹੋ ਜਾਣ ਤੇ 26 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਵੇਂ ਵਾਪਰਿਆ ਹਾਦਸਾ ਦੱਖਣੀ ਤੁਰਕੀ ਦੇ ਸੈਰ-ਸਪਾਟਾ ਕੇਂਦਰ ਅੰਤਾਲਿਆ ਸੂਬੇ ਵਿਚ ਜੋ ਐਤਵਾਰ ਨੂੰ ਇਕ ਦਰਦਨਾਕ ਸੜਕ…

Read More
harpal Cheema

ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨਾਲ ਕੇਂਦਰੀ ਬਜਟ ਵਿਚ ਹੋਇਆ ਫਿਰ ਧੋਖਾ : ਚੀਮਾ

ਚੰਡੀਗੜ੍ਹ 2 ਫਰਵਰੀ 2026 : ਕੇਂਦਰੀ ਬਜਟ (Union Budget) ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ (Finance Minister of Punjab) ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਕਿਸਾਨ-ਪੱਖੀ ਹੋਣ ਦੇ ਉਸਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼…

Read More
Uttarakhand

ਉਤਰਾਖੰਡ ਦੇ ਪੰਜ ਜਿ਼ਲਿਆਂ ਵਿਚ ਬਰਫਬਾਰੀ ਤੇ ਮੀਂਹ ਦੀ ਬਣੀ ਸੰਭਾਵਨਾ

ਉਤਰਾਖੰਡ, 2 ਫਰਵਰੀ 2026 : ਚੱਲ ਰਹੇ ਸਰਦੀ ਦੇ ਮੌਸਮ (Winter season) ਦੇ ਚਲਦਿਆਂ ਉਤਰਾਖੰਡ ਦੇ ਪੰਜ ਜਿ਼ਲਿਆਂ ਵਿਚ ਮੀਂਹ ਤੇ ਬਰਫਬਾਰੀ ਹੋਣ ਦੀ ਸੰਭਾਵਨਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ । ਕਿਹੜੇ ਪੰਜ ਜਿਲਿਆਂ ਵਿਚ ਹੈ ਬਰਫਬਾਰੀ ਤੇ ਮੀਂਹ ਦੀ ਸੰਭਾਵਨਾ ਮੌਸਮ ਮਾਹਿਰਾਂ ਮੁਤਾਬਕ ਉਤਰਾਖੰਡ (Uttarakhand) ਦੇ ਜਿਨ੍ਹਾਂ ਪੰਜ ਜਿ਼ਲਿਆਂ ਵਿਚ ਮੀਂਹ ਤੇ ਬਰਫਬਾਰੀ (Rain and…

Read More
Australia

ਪੰਜਾਬ ਤੇ ਹਰਿਆਣਾ ਦੇ ਦੋ ਨੌਜਵਾਨਾਂ ਦੀ ਹੋਈ ਸਿਡਨੀ ਵਿਖੇ ਮੌਤ

ਚੰਡੀਗੜ੍ਹ 2 ਫਰਵਰੀ 2026 : ਪੰਜਾਬ ਤੇ ਹਰਿਆਣਾ (Punjab and Haryana) ਦੇ ਵਸਨੀਕ ਦੋ ਨੌਜਵਾਨਾਂ ਦੀ ਆਸਟ੍ਰੇਲੀਆ (Australia) ਦੇ ਸ਼ਹਿਰ ਸਿਡਨੀ ਵਿਖੇ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋਣ ਜਾਣ ਦਾ ਸਮਾਚਾਰ ਮਿਲਿਆ ਹੈ । ਕੌਣ ਹਨ ਦੋਵੇਂ ਜਣੇ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਜੋ ਭੇਦਭਰੇ ਹਾਲਾਤਾਂ (mysterious circumstances) ਵਿਚ ਪੰਜਾਬ ਅਤੇ ਹਰਿਆਣਾ ਦੇ ਦੋ ਨੌਜਵਾਨਾਂ…

Read More
Earthquake

ਬਾਰਾਮੂਲਾ ਵਿਖੇ ਅੱਜ ਸਵੇਰੇ ਸਵੇਰੇ ਲੱਗੇ ਭੂਚਾਲ ਦੇ ਝਟਕੇ

ਜੰਮੂ ਕਸ਼ਮੀਰ, 2 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇੇ ਬਾਰਾਮੂਲਾ ਵਿਖੇ ਅੱਜ ਸਵੇਰੇ ਸਵੇਰੇ ਭੂਚਾਲ (Earthquake) ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ । ਕਿੰਨੀ ਤੀਬਰਤਾ ਮਾਪੀ ਗਈ ਭੂਚਾਲ ਦੀ ਜੰਮੂ-ਕਸ਼ਮੀਰ ਦੇ ਬਾਰਾਮੂਲਾ (Baramulla) ਵਿੱਚ ਜੋੋ ਅੱਜ ਸਵੇਰੇ 5. 35 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ…

Read More
Harpal Juneja

ਹਰਪਾਲ ਜੁਨੇਜਾ ਨੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 31 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਆਦੇਸ਼ਾਂ `ਤੇ ਪੰਜਾਬ ਸਰਕਾਰ ਵੱਲੋਂ ਪੀ. ਆਰ. ਟੀ. ਸੀ. ਦੇ ਚੇਅਰਮੈਨ ਵਜੋਂ ਹਰਪਾਲ ਜੁਨੇਜਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ । -ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ ਤੇ ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਦਿੱਤੀ ਜੁਨੇਜਾ ਨੂੰ…

Read More
Nipah Virus

ਕੋਰੋਨਾ ਵਾਇਰਸ ਤੋਂ ਵੀ ਖਤਰਨਾਕ ਵਾਇਰਸ ਦੇ ਕਈ ਕੇਸ ਆਏ ਸਾਹਮਣੇ

ਨਵੀਂ ਦਿੱਲੀ 31 ਜਨਵਰੀ 2026 : ਸੰਸਾਰ ਭਰ ਵਿਚ 2020 ਤੇ 2021 ਤੱਕ ਰਹੇ ਕੋਰੋਨਾ ਵਾਇਰਸ (Corona virus) ਦੇ ਭਾਰਤ ਦੇਸ਼ ਵਿਚ ਕਈ ਕੇਸ ਸਾਹਮਣੇ ਆਏ ਹਨ । ਕਿਹੜਾ ਵਾਇਰਸ ਆਇਆ ਹੈ ਸਾਹਮਣੇ ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੌਜੂਦਾ ਸਮੇਂ ਵਿਚ ਇੱਕ ਵਾਰ ਫਿਰ ਕਰੋਨਾ ਤੋਂ ਵੀ ਖਤਰਨਾਕ ਵਾਇਰਸ (Dangerous virus) ਦੱਸੇ…

Read More