ਮਾਨਸਿਕ ਪ੍ਰੇਸ਼ਾਨੀ ਕਾਰਨ ਪਤੀ-ਪਤਨੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
ਫ਼ਾਜ਼ਿਲਕਾ, 10 ਅਗਸਤ 2026 : ਪੰਜਾਬ ਦੇ ਜਿਲਾ ਫਾਜਿਲਕਾ (Fazilka) ਦੇ ਪਿੰਡ ਭੰਬਾ ਵੱਟੂ ਉਤਾੜ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਪਤੀ-ਪਤਨੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਈ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਫਾਜਿਲਕਾ ਵਿਖੇ ਪੈਂਦੇ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਭੰਬਾ ਵੱਟੂ ਉਤਾੜ (Village Bhamba Wattu Uttar) ’ਚ ਜੋ…
