ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਗਈ ਸਕੂਲ ਬੱਸਾਂ ਦੀ ਚੈਕਿੰਗ
ਧੂਰੀ, 4 ਅਗਸਤ 2026 : ਪੰਜਾਬ ਦੇ ਜਿਲਾ ਸੰਗਰੂਰ (Sangrur District) ਦੇ ਸ਼ਹਿਰ ਧੂਰੀ ਵਿਖੇ ਬੀਤੇ ਦਿਨੀਂ ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਤਹਿਤ ਸਕੂਲ ਬਸਾਂ ਦੀ ਚੈਕਿੰਗ ਕੀਤੀ ਗਈ ਹੈ । ਕਿੰਨੀਆਂ ਬਸਾਂ ਦੀ ਕੀਤੀ ਗਈ ਚੈਕਿੰਗ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ…
