Engineer Rashid

ਇੰਜੀਨੀਅਰ ਰਾਸਿ਼ਦ ਨੂੰ ਮਿਲੀ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ

ਨਵੀਂ ਦਿੱਲੀ, 24 ਜਨਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਇਕ ਅਦਾਲਤ (Court) ਨੇ ਇੰਜੀਨੀਅਰ ਰਾਸਿ਼ਦ ਨੂੰ ਬਜਟ ਸੈਸ਼ਨ (Budget session) ਵਿਚ ਸ਼ਾਮਲ ਹੋਣ ਦੀ ਇਜਾਜ਼ਤ (Permission) ਦੇ ਦਿੱਤੀ ਹੈ । ਦੱਸਣਯੋਗ ਹੇ ਕਿ ਇੰਜੀਨੀਅਰ ਰਾਸਿ਼ਦ ਜੋ ਕਿ ਇਕ ਲੋਕ ਸਭਾ ਮੈਂਬਰ ਹਨ ਜੇਲ ਵਿਚ ਬੰਦ ਹਨ । ਕਿਹੜੇ ਜੱਜ ਨੇ ਦਿੱਤੀ…

Read More
Taranjot Singh

10ਵੀਂ ਦੇ ਵਿਦਿਆਰਥੀ ਦੀ ਹੋਈ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਨਾਲ ਮੌਤ

ਲੁਧਿਆਣਾ, 24 ਜਨਵਰੀ 2026 : ਪੰਜਾਬ ਦੇ ਸ਼ਹਿਰ ਸਮਰਾਲਾ ਦੇ ਪਿੰਡ ਭਰਥਲਾ (Village Bharathala) ਵਿਖੇ ਇਕ 10ਵੀਂ ਜਮਾਤ ਦੇ ਵਿਦਿਆਰਥੀ ਦੀ ਧੋਣ ਚਾਈਨਾ ਡੋਰ ਨਾਲ ਵੱਢੇ ਜਾਣ ਤੇ ਮੌਤ (Death) ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਵਿਦਿਆਰਥੀ ਪ੍ਰਾਪਤ ਜਾਣਕਾਰੀ ਅਨੁਸਾਰ ਸਮਰਾਲਾ ਦੇ ਜਿਸ ਪਿੰਡ ਭਰਥਲਾ ਵਿਖੇ 15 ਸਾਲਾ 10ਵੀਂ ਜਮਾਤ (10th grade) ਦੇ…

Read More
Khyber Pakhtunkhwa

ਖੈਬਰ ਪਖਤੂਨਖਵਾ ਵਿਖੇ ਬਰਫਬਾਰੀ ਕਾਰਨ ਇੱਕੋ ਪਰਿਵਾਰ ਦੇ ਨੌ ਮੈਂਬਰਾਂ ਦੀ ਮੌਤ

ਇਸਲਾਮਾਬਾਦ, 24 ਜਨਵਰੀ 2026 : ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ ਸੂਬੇ ਵਿਖੇ ਬਰਫਬਾਰੀ ਕਾਰਨ ਇੱਕੋ ਪਰਿਵਾਰ ਦੇ ਘੱਟੋ ਘੱਟ 9 ਮੈਂਬਰਾਂ ਦੀ ਮੌਤ (Death of 9 members) ਹੋਣ ਦਾ ਸਮਾਚਾਰ ਮਿਲਿਆ ਹੈ । ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਘਰ ਪੂਰੀ ਤਰ੍ਹਾਂ ਮਲਬੇ ਹੇਠ ਦੱਬ ਗਿਆ । ਭਾਰੀ ਬਰਫਬਾਰੀ ਨੇ ਕਰ ਦਿੱਤਾ ਸੀ ਆਮ ਜਨ…

Read More
Subhan

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਕੁਰਲਾ ਕਰਨ ਵਾਲੇ ਨੌਜਵਾਨ ਖਿਲਾਫ਼ ਕੇੇਸ ਦਰਜ

ਅੰਮ੍ਰਿਤਸਰ, 24 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਪਵਿੱਤਰ ਸਰੋਵਰ ਵਿਚ ਕੁਰਲਾ ਕਰਨ ਵਾਲੇ ਮੁਸਲਿਮ ਨੌਜਵਾਨ ਵਿਰੁੱਧ ਕੇੇਸ ਦਰਜ (Case registered) ਕਰ ਲਿਆ ਗਿਆ ਹੈ । ਐਸ. ਜੀ. ਪੀ. ਸੀ. ਦੇ ਸਲਾਹਕਾਰ ਸਿਆਲੀ ਨੇ ਕੀ ਦੱਸਿਆ ਉਕਤ ਮੁਸਲਿਮ ਨੌਜਵਾਨ ਸੁਭਾਨ ਰੰਗਰੀਜ (Subhan Rangrij)  ਜਿਸਨੇ…

Read More
Road accident

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਹੋਈ ਮੌਤ

ਉਤਰ ਪ੍ਰਦੇਸ਼, 24 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਉਨਾਓ ਵਿਖੇ ਇਕ ਤੇਜ ਰਫ਼ਤਾਰ (Fast pace) ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ (Road accidents) ਵਿਚ ਮੌਤ ਹੋ ਗਈ ਹੈ । ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ (Motorcyclist) ਤਿੰਨ ਨੌਜਵਾਨਾਂ ਜਿਨ੍ਹਾਂ ਦੀ ਉੱਤਰ ਪ੍ਰਦੇਸ਼ ਦੇ ਉਨਾਓ…

Read More
Bhagwant Mann

ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਜੰਗ ਜਾਰੀ ਰੱਖਾਂਗੇ : ਭਗਵੰਤ ਮਾਨ

ਚੰਡੀਗੜ੍ਹ, 24 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਹੈ ਕਿ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਸੂਬਾ ਸਰਕਾਰ ਅਤੇ ਪੁਲਸ ਦੀ ਜੰਗ ਜਾਰੀ ਰਹੇਗੀ । ਪਿਛਲੇ ਦਿਨੀਂ ਪੰਜਾਬ ਪੁਲਸ (Punjab Police) ਵੱਲੋਂ `ਗੈਂਗਸਟਰਾਂ `ਤੇ ਵਾਰ` ਮੁਹਿੰਮ ਦੇ 72 ਘੰਟਿਆਂ ਦੇ ਪਹਿਲੇ ਪੜਾਅ ਦੀ ਸਮਾਪਤੀ `ਤੇ ਮੁੱਖ…

Read More
Krishna

ਹਰਿਆਣਾ ਵਿਚ ਬਾਪ ਨੇ ਧੀ ਦਾ ਕੀਤਾ ਕਤਲ

ਹਰਿਆਣਾ, 24 ਜਨਵਰੀ 2026 : ਹਰਿਆਣਾ (Haryana) ਦੇ ਫਰੀਦਾਬਾਦ ਵਿਖੇ ਇਕ ਬਾਪ ਵਲੋਂ ਆਪਣੀ ਹੀ ਧੀ ਨੂੰ ਮੌਤ ਦੇ ਘਾਟ (Daughter near death) ਉਤਾਰੇ ਜਾਣਾ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਕਾਰਨ ਰਿਹਾ ਬਾਪ ਵਲੋਂ ਧੀ ਨਾਲ ਅਜਿਹਾ ਕਰਨ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਫਰੀਦਾਬਾਦ (Faridabad) ਵਿਖੇ ਜੋ ਆਪਣੀ ਹੀ ਚਾਰ ਸਾਲਾ ਧੀ…

Read More
Vijay

ਭਾਰਤੀ ਮੂਲ ਦੇ ਇਕ ਵਿਅਕਤੀ ਨੇ ਕੀਤਾ ਚਾਰ ਭਾਰਤੀ ਮੂਲ ਦੇ ਵਿਅਕਤੀਆਂ ਦਾ ਕਤਲ

ਜਾਰਜੀਆ, 24 ਜਨਵਰੀ 2026 : ਸੁਪਰ ਪਾਵਰ ਦੇਸ਼ ਅਮਰੀਕਾ ਦੇ ਜਾਰਜੀਆ (Georgia) ਵਿਖੇ ਇਕ ਭਾਰਤੀ ਮੂਲ ਦੇ ਵਿਅਕਤੀ ਵਲੋਂ ਚਾਰ ਹੋਰ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਗੋਲੀਆਂ ਮਾਰ ਕੇ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ । ਕੀ ਕਾਰਨ ਰਿਹਾ ਅਜਿਹਾ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਜਾਰਜੀਆ ਵਿਖੇ ਜੋ ਇਕ ਵਿਅਕਤੀ ਵਲੋਂ…

Read More
Anil Ambani

ਮਾਮਲਾ ਬੈਂਕ ਨਾਲ ਧੋਖਾਦੇਹੀ ਦਾ

ਨਵੀਂ ਦਿੱਲੀ, 24 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਅਨਿਲ ਅੰਬਾਨੀ ਤੇ ਅਨਿਲ ਧੀਰੁਭਾਈ ਅੰਬਾਨੀ ਗਰੁੱਪ (ਏ. ਡੀ. ਏ. ਜੀ.) ਨੂੰ ਇਕ ਜਨਹਿੱਤ ਪਟੀਸ਼ਨ (ਪੀ. ਆਈ. ਐੱਲ.) `ਤੇ ਨਵੇਂ ਨੋਟਿਸ ਜਾਰੀ (Notice issued) ਕੀਤੇ ਹਨ । ਅਨਿਲ ਅੰਬਾਨੀ ਨੂੰ ਸੁਪਰੀਮ ਕੋਰਟ ਦਾ ਨੋਟਿਸ ਪਟੀਸ਼ਨ `ਚ ਬੈਂਕਿੰਗ ਤੇ ਕਾਰਪੋਰੇਟ ਧੋਖਾਦੇਹੀ ਮਾਮਲੇ (Banking and corporate…

Read More
Enforcement Directorate

ਮਾਮਲਾ ਕਰੋੜਾਂ ਦੇ ਸ਼ਰਾਬ ਘਪਲੇ ਦਾ

ਹੈਦਰਾਬਾਦ, 24 ਜਨਵਰੀ 2026 : ਯੁਵਾਜਨ ਮਿਕਾ ਰਾਇਥ ਕਾਂਗਰਸ ਪਾਰਟੀ (ਵਾਈ. ਐੱਸ. ਆਰ. ਸੀ. ਪੀ.) ਦੇ ਸਾਬਕਾ ਸੰਸਦ ਮੈਂਬਰ ਵਿਜੇ ਸਾਈਂ ਰੈੱਡੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਦੇ ਸਾਹਮਣੇ ਵਾਈ. ਐੱਸ. ਆਰ. ਸੀ. ਪੀ. ਦੀ ਸਾਬਕਾ ਸਰਕਾਰ ਦੌਰਾਨ ਆਂਧਰਾ ਪ੍ਰਦੇਸ਼ `ਚ 3500 ਕਰੋੜ ਦੇ ਹੋਏ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ (Money laundering)…

Read More