ਬ੍ਰਿਜ ਭੂਸ਼ਣ ਸਿੰਘ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ `ਚ ਬਰੀ
ਨਵੀਂ ਦਿੱਲੀ, 3 ਅਗਸਤ 2026 : ਮਹਿਲਾ ਪਹਿਲਵਾਨਾਂ (Women wrestlers) ਦੇ ਜਿਨਸੀ ਸੋਸ਼ਣ ਮਾਮਲੇ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਦਾਲਤ ਨੇ ਬਰੀ (court acquitted) ਕਰ ਦਿੱਤਾ ਹੈ । ਕਿਸ ਕਾਰਨ ਕਰ ਦਿੱਤਾ ਗਿਆ ਅਦਾਲਤ ਵਲੋਂ ਬਰੀ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ ਭਾਰਤੀ ਮਹਿਲਾ ਪਹਿਲਵਾਨਾਂ ਦੇ ਜਿਨਸੀ…
