Heavy snowfall

ਸਿ਼ਮਲਾ ਅਤੇ ਮਨਾਲੀ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਨੇ ਠਾਰੇ ਲੋਕ

ਚੰਡੀਗੜ੍ਹ, 23 ਜਨਵਰੀ 2026 : ਉਤਰ ਭਾਰਤ ਵਿਚ ਪੱਛਮੀ ਗੜਬੜੀ ਦੇ ਚਲਦਿਆਂ ਸਮੁੱਚੇ ਉਤਰ ਭਾਰਤ (North India) ਦਾ ਮੌਸਮ ਇੱਕੋਦਮ ਬਦਲ ਚੁੱਕਿਆ ਹੈ ਕਿ ਕਿਤੇ ਮੀਂਹ ਤੇ ਕਿਤੇ ਬਰਫਬਾਰੀ ਹੋ ਰਹੀ ਹੈ । ਤੇਜ ਹਵਾਵਾਂ ਤੇ ਮੀਂਹ ਕਾਰਨ ਡਿੱਗਿਆ ਤਾਪਮਾਨ ਪੱਛਮੀ ਗੜਬੜੀ (Western disturbance) ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਜਿਥੇ ਮੌਸਮ (Weather) ਇਕਦਮ…

Read More
Trauma center

ਟਰਾਮਾ ਸੈਂਟਰ ਦੀ ਸੀਲਿੰਗ ਛੱਤ ਅਚਾਨਕ ਡਿੱਗੀ

ਚੰਡੀਗੜ੍ਹ,23 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-32 ਵਿਖੇ ਬਣੇ ਸਰਕਾਰੀ ਮੈਡੀਕਲ ਕਾਲਜ ਐਂਡ ਹਸਪਤਾਲ (Government Medical College and Hospital) ਵਿਚ ਬਣੇ ਐਡਵਾਂਸ ਟਰਾਮਾ ਸੈਂਟਰ ਦੀ ਸੈਂਟਰ ਸੀਲਿੰਗ ਛੱਤ (Ceiling Roof) ਅਚਾਨਕ ਡਿੱਗ ਗਈ । ਕਿੰਨੇ ਮਹੀਨੇ ਪਹਿਲਾਂ ਹੀ ਬਣੀ ਸੀ ਇਹ ਛੱਤ ਐਡਵਾਂਸ ਟਰਾਮਾ ਸੈਂਟਰ (Advance Trauma Center) ਵਿਖੇ ਜੋ ਸੀਲਿੰਗ ਵਾਲੀ…

Read More
Bomb Threat

ਪਠਾਨਕੋਟ ਤੇ ਗੁਰਦਾਸਪੁਰ ਦੇ ਸਕੂਲਾਂ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ

ਗੁਰਦਾਸਪੁਰ/ਪਠਾਨਕੋਟ, 23 ਜਨਵਰੀ 2026 : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਤੇ ਪਠਾਨਕੋਟ (Gurdaspur and Pathankot) ਦੇ ਸਕੂਲਾਂ ਨੂੰ ਬੰਬ ਨਾਲ ਉਡਾਏ ਜਾਣ ਦੀਆਂ ਧਮਕੀਆਂ ਮਿਲਣ ਦੇ ਚਲਦਿਆਂ ਚਾਰੋਂ ਪਾਸੇ ਦਹਿਸ਼ਤ ਦਾ ਮਾਹੌਲ ਹੈ । ਧਮਕੀ ਮਿਲਦਿਆਂ ਹੀ ਪੁਲਸ ਨੇ ਸਕੂਲਾਂ ਨੂੰ ਘੇਰਿਆ ਸਕੂਲਾਂ ਨੂੰ ਬੰਬ ਨਾਲ ਉਡਾਉਣ (Bomb threat) ਦੀ ਜੋ ਧਮਕੀ ਦਿੱਤੀ ਗਈ ਹੈ ਇਕ…

Read More
Earthquake

ਭਾਰਤ ਅਤੇ ਮਿਆਂਮਾਰ ਵਿੱਚ ਭੂਚਾਲ ਨਾਲ ਹਿੱਲੀ ਧਰਤੀ

ਨਵੀਂ ਦਿੱਲੀ, 23 ਜਨਵਰੀ 2026 : ਅੱਜ ਭਾਰਤ ਦੇ ਨਾਗਾਲੈਂਡ ਜਿ਼ਲ੍ਹੇ (Nagaland Districts) ਦੇ ਕਿਫਾਇਰ ਵਿੱਚ 4 ਤੀਬਰਤਾ ਦਾ ਭੂਚਾਲ ਆਉਣ ਨਾਲ ਜਿਥੇ ਜਬਰਦਸਤ ਭੂਚਾਲ ਦੇ ਝਟਕੇ ਲੱਗੇ ਹਨ ਨਾਲ ਧਰਤੀ ਵੀ ਹਿਲ ਗਈ ਹੈ । ਇਸੇ ਤਰ੍ਹਾਂ ਮਿਆਂਮਾਰ (Myanmar) ਵਿੱਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਮਾਪੀ ਗਈ । ਭੂਚਾਲ ਭਾਰਤੀ ਮਿਆਰੀ ਸਮੇਂ…

Read More
Bomb Threat

ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਨੋਇਡਾ ਦੇ ਇਕ ਸਕੂਲ ਅੱਜ ਈਮੇਲ ਰਾਹੀਂ ਮੈਸੇਜ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ (Threat) ਦਿੱਤੀ ਗਈ ਹੈ । ਕਿਹੜੇ ਸਕੂਲ ਨੂੰ ਦਿੱਤੀ ਗਈ ਹੈ ਧਮਕੀ ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲਿਆਂ ਵਲੋਂ ਜੋ ਸਕੂਲ ਪ੍ਰਸ਼ਾਸਨ ਨੂੰ ਈਮੇਲ…

Read More
DSP

ਗੁਟਕਾ ਸਾਹਿਬ ਦੇ ਅੰਗ ਪਾੜਨ ਮਾਮਲੇ ਵਿਚ ਦੋ ਜਣੇ ਗ੍ਰਿਫਤਾਰ

ਬਰਨਾਲਾ, 23 ਜਨਵਰੀ 2026 : ਪੰਜਾਬ ਦੇ ਜਿਲਾ ਬਰਨਾਲਾ (Barnala District) ਦੇ ਪਿੰਡ ਠੀਕਰੀਵਾਲਾ ਵਿਖੇ ਲੰਘੇ ਦਿਨੀਂ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗ ਪਾੜਨ (Dismemberment) ਦੇ ਮਾਮਲੇ ਵਿਚ ਪੁਲਸ ਵਲੋਂ ਕਾਰਵਾਈ ਕੀਤੀ ਗਈ ਹੈ ।  ਕੀ ਕਾਰਵਾਈ ਕੀਤੀ ਗਈ ਹੈ ਪੁਲਸ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜਿ਼ਲੇ ਦੀ ਪੰਜਾਬ ਪੁਲਸ ਵਲੋਂ ਪਿੰਡ ਠੀਕਰੀਵਾਲਾ ਵਿਖੇ…

Read More
Supreme Court

ਸੰਧੀਆਂ ਰਾਸ਼ਟਰੀ ਹਿੱਤਾਂ `ਤੇ ਆਧਾਰਿਤ ਹੋਣ ਨਾ ਕਿ ਦਬਾਅ ਹੇਠ : ਸੁਪਰੀਮ ਕੋਰਟ

ਨਵੀਂ ਦਿੱਲੀ, 23 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਕਿਹਾ ਹੈ ਕਿ ਸੰਧੀਆਂ ਰਾਸ਼ਟਰੀ ਹਿੱਤਾਂ `ਤੇ ਆਧਾਰਿਤ ਹੋਣੀਆਂ ਚਾਹੀਦੀਆਂ ਹਨ, ਵਿਦੇਸ਼ੀ ਸਰਕਾਰਾਂ ਜਾਂ ਕਾਰਪੋਰੇਸ਼ਨਾਂ ਦੇ ਦਬਾਅ ਹੇਠ ਨਹੀਂ । ਭਾਰਤ ਨੂੰ ਆਪਣੀ ਟੈਕਸ ਪ੍ਰਭੂਸੱਤਾ ਦੀ ਰੱਖਿਆ ਕਰਨੀ ਚਾਹੀਦੀ ਹੈ, ਨਿਰਪੱਖਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤੇ ਕੌਮਾਂਤਰੀ ਟੈਕਸ ਸਮਝੌਤਿਆਂ `ਚ ਦਾਖਲ ਹੁੰਦੇ ਸਮੇਂ…

Read More
D. G. P.

ਗੈਂਗਸਟਰਾਂ ਦਾ ਸਫਾਇਆ ਹੋਣ ਤੱਕ ਜਾਰੀ ਰਹੇਗਾ ਅਪ੍ਰੇਸ਼ਨ ਪ੍ਰਹਾਰ ਜਾਰੀ : ਡੀ. ਜੀ. ਪੀ.

ਚੰਡੀਗੜ੍ਹ, 23 ਜਨਵਰੀ 2026 : ਪੰਜਾਬ ਵਿਚੋਂ ਪੂਰੀ ਤਰ੍ਹਾਂ ਗੈਂਗਸਟਰਾਂ (Gangsters) ਦਾ ਸਫਾਇਆ ਕਰਨ ਲਈ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਪ੍ਰਹਾਰ ਸਬੰਧੀ ਬੋਲਦਿਆਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (Gaurav Yadav) ਨੇ ਕਿਹਾ ਕਿ ਪੰਜਾਬ ਵਿਚੋਂ ਗੈਂਗਸਟਰਾਂ ਦਾ ਸਫਾਇਆ ਹੋਣ ਤੱਕ ਇਹ ਅਪ੍ਰੇਸ਼ਨ ਜਾਰੀ ਰਹੇਗਾ ।  ਗੈਂਗਸਟਰਾਂ ਦੇ ਟਿਕਾਣਿਆਂ ਨੂੰ ਕੀਤਾ ਜਾ ਰਿਹੈ ਤਹਿਸ ਨਹਿਸ ਪੰਜਾਬ…

Read More
Weather

ਪੰਜਾਬ ਵਿਚ ਬਾਰਸ਼ ਤੇ ਤੇਜ ਹਵਾਵਾਂ ਨੇ ਵਧਾਈ ਠੰਢ

ਚੰਡੀਗੜ੍ਹ, 23 ਜਨਵਰੀ 2026 : ਮੌਸਮ ਵਿਭਾਗ (Meteorological Department) ਵਲੋਂ ਪੰਜਾਬ ਲਈ ਜਾਰੀ ਕੀਤੇ ਗਏ ਓਰੇਂਜ ਐਲਰਟ ਦੇ ਚਲਦਿਆਂ ਅੱਜ ਸਵੇਰ ਤੋਂ ਹੀ ਤੇਜ ਹਵਾਵਾਂ (Strong winds) ਤੇ ਤੇਜ ਬਾਰਸ਼ ਨੇ ਇਕਕਦਮ ਮੁੜ ਠੰਡ ਵਧਾ ਦਿੱਤੀ ਹੈ । ਬਾਰਸ਼ ਤੇ ਹਵਾ ਨਾਲ ਤਾਪਮਾਨ ਦੇ ਡਿੱਗਣ ਦੇ ਆਸਾਰ ਕਹਿੰਦੇ ਹਨ ਕਿ ਆਈ ਬਸੰਤ ਪਾਲਾ ਉੜੰਤ ਯਾਨੀ…

Read More
Jobanpreet

ਡੋਡਾ ਵਿਖੇ ਵਾਪਰੇ ਘਟਨਾਕ੍ਰਮ ਵਿਚ ਪੰਜਾਬ ਦਾ ਫੌਜੀ ਜਵਾਨ ਵੀ ਹੋਇਆ ਸ਼ਹੀਦ

ਰੋਪੜ, 23 ਜਨਵਰੀ 2026 : ਬੀਤੇ ਦਿਨੀਂ ਜੰਮੂ ਕਸ਼ਮੀਰ (Jammu and Kashmir) ਦੇ ਡੋਡਾ ਵਿਖੇ ਜੋ ਖਾਈ ਵਿਚ ਫੌਜ ਦੀ ਗੱਡੀ ਡਿੱਗ ਗਈ ਸੀ ਦੇ ਵਿਚ ਮਰਨ ਵਾਲਿਆਂ ਵਿਚ ਪੰਜਾਬ ਦਾ ਫੌਜੀ ਜਵਾਨ ਵੀ ਸ਼ਾਮਲ ਸੀ । ਕੌਣ ਹੈ ਪੰਜਾਬ ਦਾ ਇਹ ਜਵਾਨ 200 ਫੁੱਟ ਡੂੰਘੀ ਖਾਈ ਵਿਚ ਡਿੱਗ ਕੇ ਮਰਨ ਵਾਲਿਆਂ ਵਿਚ ਸ਼ਾਮਲ ਦਸ…

Read More