ਪੰਜਾਬੀ ਗਾਇਕ ਦੇ ਘਰ ਗੋਲੀਬਾਰੀ ਮਾਮਲੇ ਵਿਚ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ
ਖੰਨਾ, 26 ਸਤੰਬਰ 2026 : ਪੰਜਾਬ ਦੇ ਪ੍ਰਸਿੱਧ ਗਾਇਕ ਗੁਲਾਬ ਸਿੰਘ ਸਿੱਧੂ (Singer Gulab Singh Sidhu) ਦੇ ਘਰ ਗੋਲੀਬਾਰੀ ਕੀਤੇ ਜਾਣ ਦੇ ਮਾਮਲੇ ਵਿਚ ਖੰਨਾ ਪੁਲਸ ਵਲੋਂ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਪਕੜਿਆ ਗਿਆ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਪੰਜਾਬ ਦੇ ਇਕ ਪਿੰਡ ਫਰਵਾਹੀ…
