Young Man

ਮਰਿਆਦਾ ਦੀ ਉਲੰਘਣਾਂ ਕਰਨ ਵਾਲੇ ਨੌਜਵਾਨ ਨੇ ਮੰਗੀ ਮੁਆਫੀ

ਅੰਮ੍ਰਿਤਸਰ, 20 ਜਨਵਰੀ 2026 : ਸਿੱਖਾਂ ਦੇ ਸਭ ਤੋਂ ਉਚੇ ਤੇ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਮਰਿਆਦਾ ਭੰਗ ਕਰਨ ਵਾਲੇ ਨੌਜਵਾਨ ਨੇ ਅਜਿਹਾ ਕਰਨ ਤੇ ਹੱਥ ਜੋੜ ਕੇ ਮੁਆਫੀ ਮੰਗ ਲਈ ਹੈ । ਕੀ ਕਿਹਾ ਨੌਜਵਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋ ਨੌਜਵਾਨ ਵਲੋਂ ਮਰਿਆਦਾ ਭੰਗ (Indecency) ਕਰਨ ਦਾ ਮਾਮਲਾ…

Read More
Bhagwant Singh Mann

ਰਵਾਇਤੀ ਪਾਰਟੀਆਂ ਦੀ ਮਿਲੀਭੁਗਤ ਕਾਰਨ ਨੌਜਵਾਨਾ ਨੂੰ ਬਾਹਰ ਜਾਣਾ ਪਿਆ : ਮਾਨ

ਅਜਨਾਲਾ, 20 ਜਨਵਰੀ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਾਂਗਰਸ-ਅਕਾਲੀ ਦਲ ਤੇ ਭਾਜਪਾ ਦੀ ਆਪਸੀ ਮਿਲੀਭੁਗਤ ਨਾਲ ਪੰਜਾਬ ਦੇ ਨੌਜਵਾਨਾਂ ਦੀ ਲੁੱਟ ਕੀਤੇ ਜਾਣ ਕਾਰਨ ਸੂਬੇ ਵਿਚੋਂ ਬਾਹਰ ਜਾਣ ਲਈ ਮਜ਼ਬੂਰ ਦਾ ਦੋਸ਼ ਲਗਾਇਆ । ਇਹ ਵਿਚਾਰ ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕੇ ਅਜਨਾਲਾ ਵਿਖੇ ਅੱਜ 15 ਕਰੋੜ…

Read More
D. G. P.

ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 324ਵਾਂ ਦਿਨ

ਚੰਡੀਗੜ੍ਹ 20 ਜਨਵਰੀ 2026 : ਪੰਜਾਬ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਹੁਕਮਾਂ ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ 324ਵਾਂ ਦਿਨ ਹੋ ਗਿਆ ਹੈ । ਮੁਹਿੰਮ ਦੇ 324ਵੇਂ ਦਿਨ ਪੁਲਸ ਨੇ ਕਿੰਨੀਆਂ ਥਾਵਾਂ ਤੇ ਕੀਤੀ ਛਾਪੇਮਾਰੀ ਸੂਬੇ ‘ਚੋਂ…

Read More
Rajpreet

ਕੈਨੇਡਾ ਵਿਖੇ ਹੋਈ ਇਕ ਹੋਰ ਨੌਜਵਾਨ ਦੀ ਮੌਤ

ਬਰਨਾਲਾ (ਮਾਹਲਾ ਕਲਾਂ), 20 ਜਨਵਰੀ 2026 : ਪੰਜਾਬ ਦੇ ਜਿ਼ਲਾ ਬਰਨਾਲਾ (Barnala) ਦੇ ਵਿਧਾਨ ਸਭਾ ਹਲਕਾ ਮਾਹਲ ਕਲਾਂ ਦੇ ਪਿੰਡ ਗੁਰਮ ਦੇ ਇਕ 24 ਸਾਲਾ ਨੌਜਵਾਨ ਦੀ ਕੈਨੇਡਾ ਵਿਖੇ ਮੌਤ (Death) ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਪਿੰਡ ਗੁਰਮ ਦਾ 24 ਸਾਲਾ ਇਹ ਨੌਜਵਾਨ ਰਾਜਪ੍ਰੀਤ (Young Rajpreet) ਜਿਸਦੀ ਕੈਨੇਡਾ ਵਿਖੇ ਮੌਤ ਹੋ ਗਈ…

Read More
Lottery Winner

ਹਰਿਆਣਾ ਦੇ ਮਹਿਮਦਪੂਰੀਆ ਪਿੰਡ ਦੇ ਵਿਅਕਤੀ ਨੇ ਜਿੱਤੀ 10 ਕਰੋੜ ਦੀ ਲਾਟਰੀ

ਹਰਿਆਣਾ, 19 ਜਨਵਰੀ 2026 : ਹਰਿਆਣਾ (Haryana) ਦੇ ਜਿ਼ਲਾ ਸਿਰਸਾ ਦੇ ਰਾਣੀਆ ਦੇ ਪਿੰਡ ਮਹਿਮਦਪੁਰੀਆ ਦੇ ਵਸਨੀਕ ਇਕ ਵਿਅਕਤੀ ਦੀ 10 ਕਰੋੜ (10 crore) ਰੁਪਏ ਦੀ ਲਾਟਰੀ (Lottery) ਦਾ ਇਨਾਮ ਨਿਕਲਿਆ ਹੈ । ਕੀ ਕੰਮ ਕਰਦਾ ਹੈ ਲਾਟਰੀ ਜਿੱਤਣ ਵਾਲਾ ਵਿਅਕਤੀ ਸਿਰਸਾ ਜਿਲ੍ਹੇ ਦੇ ਰਾਣੀਆ ਦੇ ਪਿੰਡ ਮਹਿਮਦਪੁਰੀਆ ਦੇ ਜਿਸ ਵਸਨੀਕ ਪ੍ਰਿਥਵੀ (Prtithvi) ਨੇ 10…

Read More
Canada express visa

ਕੈਨੇਡਾ ਦੇਣ ਜਾ ਰਿਹੈ ਭਾਰਤੀ ਡਾਕਟਰਾਂ ਨੂੰ ਐਕਸਪ੍ਰੈਸ ਵੀਜ਼ਾ ਐਂਟਰੀ

ਕੈਨੇਡਾ, 19 ਜਨਵਰੀ 2026 : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਸਰਕਾਰ (Government of Canada) ਵਲੋਂ ਛੇਤੀ ਹੀ ਕੈਨੇਡੀਅਨ ਡਾਕਟਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭਾਰਤੀ ਡਾਕਟਰਾਂ ਨੂੰ ਐਕਸਪ੍ਰੈਸ ਵੀਜ਼ਾ ਐਂਟਰੀ (Express Visa Entry) ਲਈ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ । ਪਹਿਲੇ ਪੜ੍ਹਾਅ ਤਹਿਤ ਕਿੰਨੇ ਡਾਕਟਰਾਂ ਨੂੰ ਜਾਰੀ ਕੀਤਾ ਜਾਵੇਗਾ ਵੀਜ਼ਾ ਆਪਣੀਆਂ ਡਾਕਟਰੀ…

Read More
Bhagwant Singh Mann

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਸਰਕਾਰੀ ਡਿੱਗਰੀ ਕਾਲਜ ਦਾ ਨੀਂਹ ਪੱਥਰ

ਅੰਮ੍ਰਿਤਸਰ, 19 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ (Ajnala) ਵਿਖੇ ਇਕ ਇਤਿਹਾਸਕ ਸਮਾਗਮ ਤੋਂ ਪਹਿਲਾਂ ਸਰਕਾਰੀ ਡਿੱਗਰੀ ਕਾਲਜ (Government Degree College) ਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਨੀਂਹ ਪੱਥਰ (Foundation stone) ਰੱਖਿਆ । ਆਪ ਦਾ ਉਦੇਸ਼ ਹਰ ਖੇਤਰ ਵਿਚ ਵਿਕਾਸ ਲਿਆਉਣਾ ਹੈ : ਮੁੱਖ ਮੰਤਰੀ ਮੁੱਖ ਮੰਤਰੀ ਪੰਜਾਬ…

Read More
Twinkle Dead

ਇਟਲੀ ਵਿਚ ਭੇਦਭਰੇ ਹਾਲਾਤਾਂ ਵਿਚ ਹੋਈ ਨੌਜਵਾਨ ਦੀ ਮੌਤ

ਹੁਸਿ਼ਆਰਪੁਰ, 19 ਜਨਵਰੀ 2026 : ਪੰਜਾਬ ਦੇ ਸ਼ਹਿਰ ਹੁਸਿ਼ਆਰਪੁਰ (Hoshiarpur) ਦੇ ਇਕ 24 ਸਾਲਾ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ਇਟਲੀ (Italy) ਵਿਖੇ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕੌਣ ਹੈ ਇਹ ਨੌਜਵਾਨ ਹੁਸਿ਼ਆਰਪੁਰ ਦੇ ਦਸੂਹਾ ਤੋਂ ਪੰਜ ਕੁ ਮਹੀਨੇ ਪਹਿਲਾਂ ਵਧੀਆ ਭਵਿੱਖ ਬਣਾਉਣ ਲਈ ਇਟਲੀ ਗਿਆ 24 ਸਾਲਾ ਨੌਜਵਾਨ…

Read More
Stray dogs

ਇਕ ਦਿਨ ਵਿਚ 28 ਬੱਚਿਆਂ ਤੇ ਔਰਤਾਂ ਨੂੰ ਅਵਾਰਾ ਕੁੱਤਿਆਂ ਨੇ ਕੱਟਿਆ

ਹਰਿਆਣਾ, 19 ਜਨਵਰੀ 2026 : ਹਰਿਆਣਾ (Haryana) ਦੇ ਜਿ਼ਲਾ ਨੂਹ ਦੇ ਪੁੰਹਾਨਾ ਸਬ ਡਵੀਜਨ ਦੇ ਨਾਈ ਪਿੰਡ ਵਿਖੇ ਅਵਾਰਾ ਕੁੱਤਿਆਂ ਦਾ ਅਜਿਹਾ ਆਤੰਕ ਸਾਹਮਣੇ ਆਇਆ ਕਿ ਪੂਰੇ ਇਲਾਕੇ ਵਿਚ ਸਹਿਮ ਪਾਇਆ ਜਾ ਰਿਹਾ ਹੈ । ਕਿੰਨੇ ਬੱਚਿਆਂ ਨੂੰ ਕੱਟਿਆ ਗਿਆ ਹੈ ਅਵਾਰਾ ਕੁੱਤਿਆਂ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਜਿਲਾ ਨੂਹ (Noah District) ਦੇ ਪੁੰਹਾਨਾ…

Read More
Amarveer Singh

ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ

ਰਾੜਾ ਸਾਹਿਬ, 19 ਜਨਵਰੀ 2026 : ਪੰਜਾਬ ਦੇ ਰਾੜਾ ਸਾਹਿਬ ਕਸਬੇ (Rara Sahib town) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕੌਣ ਹੈ ਇਹ ਨੌਜਵਾਨ ਕੈਨੇਡਾ ਦੇ ਸ਼ਹਿਰ ਬਰੈਂਪਟਨ (Brampton) ਵਿਖੇ ਜ਼ਿੰਦਗੀ ਦੇ ਸੁਨਿਹਰੀ ਭਵਿਖ ਦੇ ਸੁਪਨੇ ਸਿਰਜ…

Read More