ਪਤੀ-ਪਤਨੀ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਮੋਹਾਲੀ, 24 ਜੁਲਾਈ 2026 : ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉਂਦੇ ਸ਼ਹਿਰ ਜੀਰਕਪੁਰ (Zirakpur) ਦੇ ਵਸਨੀਕ ਪਤੀ-ਪਤਨੀ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ (Suicide) ਕਰ ਲਈ ਹੈ । ਕੌਣ ਹਨ ਇਹ ਦੋਵੇਂ ਪਤੀ ਪਤਨੀ ਮਿਲੀ ਜਾਣਕਾਰੀ ਅਨੁਸਾਰ ਜੀਰਕਪੁਰ ਦੇ ਵਸਨੀਕ ਜਿਸ ਪਤੀ-ਪਤਨੀ ਨੇ ਭਾਖੜਾ ਨਹਿਰ (Bhakra Canal) ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ…
