ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜਿ਼ਲੇ ਦੇ ਨੌਹਰਾਧਰ ਖੇਤਰ ਵਿਚ ਲੱਗ ਭਿਆਨਕ ਅੱਗ
ਹਿਮਾਚਲ ਪ੍ਰਦੇਸ਼, 15 ਜਨਵਰੀ 2026 : ਹਿਮਾਚਲ ਪ੍ਰਦੇਸ਼ (Himachal Pradesh) ਦੇ ਸਿਰਮੌਰ ਜਿਲੇ ਦੇ ਨੌਹਰਾਧਰ ਖੇਤਰ ਵਿਚ ਅੱਗ ਲੱਗਣ ਕਾਰਨ ਇਕ ਪੂਰਾ ਪਰਿਵਾਰ ਤਬਾਹ ਹੋ ਗਿਆ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਸੋਲਨ ਜਿਲ੍ਹੇ ਦੇ ਅਰਕੀ ਬਾਜ਼ਾਰ ਵਿੱਚ ਕੁੱਝ ਦਿਨ ਪਹਿਲਾਂ ਹੀ ਅੱਗ ਲੱਗੀ ਸੀ । ਜਿਸ ਕਾਰਨ ਪੂਰੇ ਖੇਤਰ ਵਿਚ…
