ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 169 ਲਾਪਤਾ ਸਰੂਪ ਬਰਾਮਦ
ਚੰਡੀਗੜ੍ਹ, 15 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਧਰਮ ਦਾ ਸਿਆਸੀ ਸਵਾਰਥ ਲਈ ਇਸਤੇਮਾਲ ਕਰਨਾ ਮੁਆਫੀਯੋਗ ਅਪਰਾਧ ਹੈ । ਇਹ ਕੋਈ ਪ੍ਰਾਪਤੀ ਨਹੀਂ ਸਗੋਂ ਸਾਡਾ ਫਰਜ਼ ਹੈ : ਭਗਵੰਤ ਮਾਨ ਉਨ੍ਹਾਂ ਕਿਹਾ ਕਿ 328 ਲਾਪਤਾ ਸਰੂਪਾਂ…
