ਬੇਰੋਜ਼ਗਰੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
ਮਾਨਸਾ, 18 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਦੇ ਸ਼ਹਿਰ ਬੁਢਲਾਡਾ ਦੇ ਪਿੰਡ ਕੁਲਰੀਆਂ ਦੇ ਵਸਨੀਕ ਇਕ ਨੌਜਵਾਨ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਲਾ ਮਾਨਸਾ ਦੇ ਸ਼ਹਿਰ ਬੁਢਲਾਡਾ (Budhlada) ਦੇ ਵਸਨੀਕ ਜਿਸ ਨੌਜਵਾਨ ਵਲੋਂ ਘਰ ਵਿਚ ਹੀ…
