ਹਰਦੋਈ ਦੇ ਥਾਣੇ ‘ਚ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ
ਹਰਦੋਈ, 13 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਹਰਦੋਈ ਜ਼ਿਲੇ ਦੇ ਪਾਲੀ ਥਾਣਾ ਕੰਪਲੈਕਸ ‘ਚ ਇਕ ਸਨਸਨੀਖੇਜ਼ ਘਟਨਾ ਵਾਪਰੀ, ਜਦੋਂ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਥਾਣੇ ਦੇ ਅੰਦਰ ਹੀ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਇਹ ਘਟਨਾ ਪੁਲਸ ਦੀ ਮੌਜੂਦਗੀ ‘ਚ ਵਾਪਰੀ, ਜਿਸ ਨਾਲ ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ…
