ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ
ਹੁਸਿ਼ਆਰਪੁਰ, 14 ਜੁਲਾਈ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਪਿੰਡ ਹਰਦੋੋਥਲਾ ਵਿਖੇ ਇਕ ਨੌਜਵਾਨ ਵਲੋਂ ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇ਼ਸ਼ਾਨ ਹੋ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਹੁਸਿ਼ਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਹਰਦੋਥਲਾ ਦੇ 24 ਸਾਲਾ ਨੌਜਵਾਨ ਨੇ ਜੋ ਮਾਰਕੁੱਟ ਅਤੇ ਲਗਾਤਾਰ ਮਿਲ…
