Gurpatwant Pannu

ਖ਼ਾਲਿਸਤਾਨੀ ਅੱਤਵਾਦੀ ਦੀ ਰਾਸ਼ਟਰੀ ਗਾਨ ਨੂੰ ਲੈ ਕੇ ਧਮਕੀ

ਗੁਰਦਾਸਪੁਰ, 3 ਜਨਵਰੀ 2026 : ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਸਿੱਖਸ ਫ਼ਾਰ ਜਸਟਿਸ (Sikhs for Justice) ਦੇ ਅਖੌਤੀ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਭੜਕਾਊ ਬਿਆਨ ਦੇ ਕੇ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ । ਤਾਜ਼ਾ ਜਾਰੀ ਇਕ ਵੀਡੀਓ ਵਿਚ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ…

Read More
Devendra Fadnavis

ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਭਾਸ਼ਾ ਲਾਜ਼ਮੀ : ਫੜਨਵੀਸ

ਪੁਣੇ, 3 ਜਨਵਰੀ 2026 : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Chief Minister Devendra Fadnavis) ਨੇ ਕਿਹਾ ਹੈ ਕਿ ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਹੀ ਲਾਜ਼ਮੀ (Marathi is mandatory) ਹੈ, ਕੋਈ ਹੋਰ ਭਾਸ਼ਾ ਨਹੀਂ । 99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਮੌਕੇ ਫੜਨਵੀਸ ਨੇ ਕੀ ਆਖਿਆ ਸਤਾਰਾ ‘ਚ 99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ (99th All…

Read More
Gurpreet Singh Bhullar

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਸਰੂਪਾਂ ਦੇ ਮਾਮਲੇ ਵਿਚ ਤਲਾਸ਼ੀ ਜਾਰੀ

ਅੰਮ੍ਰਿਤਸਰ, 3 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ  328 ਪਵਿੱਤਰ ਸਰੂਪਾਂ (328 sacred forms) ਨਾਲ ਸਬੰਧਤ ਗੰਭੀਰ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (Police Commissioner) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਮਲੇ ਦੀ…

Read More
Elon Musk

ਕੇਂਦਰ ਸਰਕਾਰ ਦਾ ਐਲਨ ਮਸਕ ਦੀ ਕੰਪਨੀ ਨੂੰ ਨਿਰਦੇਸ਼

ਨਵੀਂ ਦਿੱਲੀ, 3 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰ ਸਰਕਾਰ (Central Government) ਨੇ ਅਮਰੀਕੀ ਉਦਯੋਗਪਤੀ ਐਲਨ ਮਸਕ (Elon Musk) ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (Social media platform ‘X’) ਨੂੰ ਇਕ ਸਖ਼ਤ ਨੋਟਿਸ ਜਾਰੀ ਕੀਤਾ ਜਿਸ ‘ਚ ਉਸ ਨੂੰ ਪਲੇਟਫਾਰਮ ਤੋਂ ਏ. ਆਈ. ਵੱਲੋਂ ਤਿਆਰ ਕੀਤੀਆਂ ਗਈਆਂ ਸਾਰੀਆਂ ਅਸ਼ਲੀਲ ਤੇ ਗੈਰ-ਕਾਨੂੰਨੀ ਸਮੱਗਰੀਆਂ ਨੂੰ…

Read More
Ashwini Vaishnav

ਬੁਲੇਟ ਟ੍ਰੇਨ ਰਾਹੀਂ 1.58 ਘੰਟੇ ‘ਚ ਪਹੁੰਚ ਜਾਵਾਂਗੇ ਅਹਿਮਦਾਬਾਦ : ਵੈਸ਼ਨਵ

ਨਵੀਂ ਦਿੱਲੀ, 3 ਜਨਵਰੀ 2026 : ਭਾਰਤ ਦੇਸ਼ ਦੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Railway Minister Ashwini Vaishnav) ਨੇ ਕਿਹਾ ਹੈ ਕਿ ਬੁਲੇਟ ਟ੍ਰੇਨ ਪ੍ਰੋਜੈਕਟ ਰਾਹੀਂ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਇਸ ਦੇ ਸੰਚਾਲਨ ਨਾਲ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਯਾਤਰੀ ਮੁੰਬਈ ਅਤੇ ਅਹਿਮਦਾਬਾਦ ਦਰਮਿਆਨ ਸਫ਼ਰ ਸਿਰਫ਼ 1 ਘੰਟਾ 58 ਮਿੰਟ…

Read More
Bhagwant Mann

ਮੋਹਾਲੀ ਏਅਰਪੋਰਟ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ : ਭਗਵੰਤ ਮਾਨ

ਚੰਡੀਗੜ੍ਹ, 3 ਜਨਵਰੀ 2026 : ਵਿਸ਼ਵ ਵਿਆਪੀ ਸੰਪਰਕ (ਕਨੈਕਟੀਵਿਟੀ) ਨੂੰ ਆਰਥਿਕ ਵਿਕਾਸ ਦਾ ਮੁੱਖ ਆਧਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ (International flights) ਸ਼ੁਰੂ ਕਰਨ ‘ਤੇ ਜ਼ੋਰ ਦਿੱਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਉਡਾਣਾਂ ਦੇ ਵਿਸਥਾਰ ਨਾਲ…

Read More
Charges framed

ਬੈਂਗਲੁਰੂ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 3 ਜਨਵਰੀ 2026 : ਰਾਸ਼ਟਰੀ ਜਾਂਚ ਏਜੰਸੀ (National Investigation Agency) (ਐੱਨ. ਆਈ. ਏ.) ਨੇ ਬੈਂਗਲੁਰੂ ‘ਚ 2023 ਦੇ ਇਕ ਮਾਮਲੇ ‘ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਨਾਲ ਜੁੜੇ 3 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ (Chargesheet filed) ਕੀਤੀ ਹੈ, ਜਿਨ੍ਹਾਂ ‘ਚ ਇਕ ਮਨੋਵਿਗਿਆਨੀ ਵੀ ਸ਼ਾਮਲ ਹੈ । ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।…

Read More
nalagarh Blast

ਬੱਬਰ ਖ਼ਾਲਸਾ ਨੇ ਲਈ ਨਾਲਾਗੜ੍ਹ ਧਮਾਕੇ ਦੀ ਜਿੰਮੇਵਾਰੀ

ਨਾਲਾਗੜ੍ਹ, 3 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਨਾਲਾਗੜ੍ਹ ਪੁਲਸ ਥਾਣੇ ਨੇੜੇ ਹੋਏ ਧਮਾਕੇ ਦੀ ਜ਼ਿੰਮੇਵਾਰੀ (Responsibility for the explosion) ਅੱਤਵਾਦੀ ਸੰਗਠਨ ਬੱਬਰ ਖਾਲਸਾ (Terrorist organization Babbar Khalsa) ਨੇ ਲਈ ਹੈ । ਇਸ ਸਬੰਧੀ ਜਾਣਕਾਰੀ ਸ਼ੋਸ਼ਲ ਮੀਡੀਆ ’ਤੇ ਦਿੱਤੀ ਗਈ ਜਿਸ ਤੋਂ ਬਾਅਦ ਸੂਬਾ ਪੁਲਿਸ ਹਰਕਤ ਵਿਚ ਆ ਗਈ…

Read More
Chetanya Baghel

ਛਤੀਸਗੜ੍ਹ ਸ਼ਰਾਬ ਘਪਲੇ ਵਿਚ ਚੇਤੰਨਿਆ ਨੂੰ ਹਾਈ ਕੋਰਟ ਤੋਂ ਜ਼ਮਾਨਤ

ਰਾਏਪੁਰ, 3 ਜਨਵਰੀ 2026 : ਛੱਤੀਸਗੜ੍ਹ ਹਾਈ ਕੋਰਟ (Chhattisgarh High Court) ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪੇਸ਼ ਬਘੇਲ ਦੇ ਪੁੱਤਰ ਚੇਤੰਨਿਆ ਬਘੇਲ (Chetanya Baghel) ਨੂੰ ਕਥਿਤ ਸ਼ਰਾਬ ਘਪਲੇ (Liquor scams) ਨਾਲ ਸਬੰਧਤ ਦੋ ਮਾਮਲਿਆਂ ‘ਚ ਜ਼ਮਾਨਤ (Bail) ਦੇ ਦਿੱਤੀ ਹੈ । ਈ. ਡੀ. ਨੇ ਕੀ ਮਾਮਲਾ ਕੀਤਾ ਸੀ ਦਰਜ ਚੇਤੰਨਿਆ ਖ਼ਿਲਾਫ਼…

Read More
Bhagwant Singh Mann

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ

ਚੰਡੀਗੜ੍ਹ , 3 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ ਹੈ । ਕੌਣ ਕਿਥੇ ਲਹਿਰਾਏਗਾ ਝੰਡਾ ਗਣਤੰਤਰ ਦਿਵਸ (Republic Day) ਦੇ ਜਾਰੀ ਕੀਤੇ ਗਏ ਪ੍ਰੋਗਰਾਮਾਂ ਦੇ ਸ਼ਡਿਊਲ ਦੇ ਚਲਦਿਆਂ ਪਟਿਆਲਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਰਾਜ…

Read More