ਸੰਘਣੀ ਧੁੰਦ ਕਾਰਨ 93 ਮਿੰਟ ਲਖਨਊ ਦੇ ਚੱਕਰ ਕੱਟ ਕੇ ਦਿੱਲੀ ਪਰਤੀ ਫਲਾਈਟ
ਲਖਨਊ, 3 ਜਨਵਰੀ 2026 : ਸੰਘਣੀ ਧੁੰਦ ਕਾਰਨ ਦਿੱਲੀ ਤੋਂ ਲਖਨਊ ਆ ਰਹੀ ਏਅਰ ਇੰਡੀਆ ਐਕਸਪ੍ਰੈੱਸ (Air India Express) ਦੀ ਇਕ ਉਡਾਣ ਲੈਂਡ ਨਹੀਂ ਕਰ ਸਕੀ ਅਤੇ 93 ਮਿੰਟ ਤੱਕ ਆਸਮਾਨ ‘ਚ ਚੱਕਰ ਦਿੱਲੀ ਪਰਤ ਗਈ । ਪਾਇਲਟ ਨੇ ਕੀਤੀ ਸੀ ਬਹੁਤ ਕੋਸ਼ਿਸ਼ ਏਅਰਪੋਰਟ ਸੂਤਰਾਂ ਅਨੁਸਾਰ ਫਲਾਈਟ ਆਈ. ਐਕਸ.-2171 ਸਵੇਰੇ 6:18 ਵਜੇ ਲਖਨਊ ਪਹੁੰਚੀ ਪਰ…
