Enforcement Directorate

ਈ. ਡੀ. ਨੇ ਕੀਤੀ ਦੁਬਈ ਵਿਚ ਛੁਪੇ ਯਾਦਵ ਦੀ 10 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 2 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਸੰਯੁਕਤ ਅਰਬ ਅਮੀਰਾਤ ਵਿਚ ਰਹਿ ਰਹੇ ਅਪਰਾਧੀ ਇੰਦਰਜੀਤ ਸਿੰਘ ਯਾਦਵ (Criminal Inderjit Singh Yadav) ਦੇ ਖਿਲਾਫ਼ ਮਨੀ ਲਾਂਡਰਿੰਗ (Money laundering) ਜਾਂਚ ਤਹਿਤ ਨਵੀਂ ਕਾਰਵਾਈ ਕਰਦਿਆਂ ਦਿੱਲੀ ’ਚ 2 ਫਾਰਮ ਹਾਊਸਾਂ ਤੋਂ ਕਰੀਬ 10 ਕਰੋੜ ਰੁਪਏ ਦੀ ਜਾਇਦਾਦ ਜ਼ਬਤ…

Read More
Kunal Khemu

ਅਦਾਕਾਰ ਕੁਣਾਲ ਖੇਮੂ ਖਿਲਾਫ਼ ਧੋਖਾਦੇਹੀ ਦੀ ਸ਼ਿਕਾਇਤ

ਮੁੰਬਈ, 2 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੀ ਇਕ ਅਦਾਲਤ (A court in Mumbai) ਨੇ ਬਾਲੀਵੁੱਡ ਅਦਾਕਾਰ ਕੁਣਾਲ ਖੇਮੂ (Kunal Khemu) ਅਤੇ ਉਨ੍ਹਾਂ ਦੇ ਪਿਤਾ ਰਵੀ ਖੇਮੂ (Ravi Khemu) ਖਿਲਾਫ਼ ਦਰਜ ਕਥਿਤ ਧੋਖਾਦੇਹੀ ਅਤੇ ਅਪਰਾਧਿਕ ਵਿਸ਼ਵਾਸਘਾਤ ਦੀ ਸ਼ਿਕਾਇਤ ਤੇ ਪੁਲਸ ਤੋਂ ਜਵਾਬ ਤਲਬ ਕੀਤਾ ਹੈ । ਸ਼ਿਕਾਇਤਕਰਤਾ ਨੇ ਲਗਾਏ…

Read More
Central Ground Water Board

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ

ਚੰਡੀਗੜ੍ਹ, 2 ਜਨਵਰੀ 2026 : ਕੇਂਦਰੀ ਭੂਮੀਗਤ ਜਲ ਬੋਰਡ (Central Ground Water Board) ਨੇ ਪੰਜਾਬ ਦੇ ਭੂਮੀਗਤ ਪਾਣੀ ਸਬੰਧੀ ਅੰਕੜਾ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਕਿੰਨੇ ਜ਼ਿਲਿਆਂ ਵਿਚ ਪਾਣੀ ਜਹਿਰੀਲਾ (Water is poisonous ) ਹੁੰਦਾ ਜਾ ਰਿਹਾ ਹੈ । ਕਿਹੜੇ ਕਿਹੜੇ ਜ਼ਿਲਿਆਂ ਦੀ ਕੀਤੀ ਗਈ ਹੈ ਗੱਲ  ਰਿਪੋਰਟ ਵਿੱਚ ਜਿਹੜੇ ਜ਼ਿਲਿਆਂ ਦੇ ਭੂਮੀਗਤ…

Read More
Factory Burn

ਫੈਕਟਰੀ ਵਿਚ ਅੱਗ ਲੱਗਣ ਕਾਰਨ ਸਮਾਨ ਹੋਇਆ ਸੜ ਕੇ ਸੁਆਹ

ਹਰਿਆਣਾ, 2 ਜਨਵਰੀ 2026 : ਹਰਿਆਣਾ ਦੇ ਸ਼ਹਿਰ ਪਾਣੀਪਤ ਦੀ ਸੈਣੀ ਕਲੋਨੀ (Saini Colony of Panipat) ਵਿਖੇ ਇੱਕ ਕਾਰਪੇਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਕਿ ਥੋੜ੍ਹੇ ਹੀ ਸਮੇਂ ਵਿੱਚ ਪੂਰੀ ਫੈਕਟਰੀ ਸੜ ਕੇ ਸੁਆਹ ਹੋ ਗਈ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਅੱਗ ਕਾਰਨ ਹੋਇਆ ਨੁਕਸਾਨ ਬਹੁਤ…

Read More
Amritpal Singh Mehron

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ !

ਜਲੰਧਰ, 2 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਵਿਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ (Kamal Kaur alias Kanchan Kumari) ਦੇ ਕਤਲ ਲਈ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ । ਕਾਨੂੰਨੀ ਕਾਰਵਾਈ ਤੋਂ ਬਾਅਦ ਕੀਤਾ ਜਾ…

Read More
Ashwini Vaishnav

ਕੋਲਕਾਤਾ ਗੁਹਾਟੀ ਵਿਚ ਚੱਲੇਗੀ ਵੰਦੇ ਭਾਰਤ ਸਲੀਪਰ ਟਰੇਨ

ਨਵੀਂ ਦਿੱਲੀ, 2 ਜਨਵਰੀ 2026 : ਭਾਰਤ ਦੇਸ਼ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ (Railway Minister Ashwini Vaishnav) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਕੋਲਕਾਤਾ ਅਤੇ ਗੁਹਾਟੀ (Kolkata and Guwahati) ਵਿਚਾਲੇ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ (First Vande Bharat sleeper train) ਨੂੰ ਹਰੀ ਝੰਡੀ ਦਿਖਾਉਣਗੇ । ਵੈਸ਼ਣਵ ਨੇ ਇਕ ਪ੍ਰੈੱਸ…

Read More
D. G. P. Punjab

ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਜਿਸਦਾ ਨਾਮ ਨਸ਼ਿਆਂ ਵਿਰੁੱਧ ਜੰਗ ਹੈ ਤਹਿਤ 10 ਮਹੀਨਿਆਂ ਵਿਚ 1849 ਕਿਲੋਗ੍ਰਾਮ ਹੈਰੋਇਨ ਸਮੇਤ 42 ਹਜ਼ਾਰ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 29 ਹਜ਼ਾਰ 351 ਕੇਸ ਦਰਜ…

Read More
Satinder Singh Kohli

ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਦਿੱਤਾ 6 ਦਿਨ ਦਾਂ ਪੁਲਸ ਰਿਮਾਂਡ

ਅੰਮ੍ਰਿਤਸਰ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਦਾ ਅਦਾਲਤ ਨੇ ਛੇ ਦਿਨਾਂ ਦਾ ਪੁਲਸ ਰਿਮਾਂਡ (Six-day police remand) ਦੇ ਦਿੱਤਾ ਹੈ । ਗ੍ਰਿਫ਼ਤਾਰ ਕੀਤੇ…

Read More
Kuldeep Singh Dhaliwal

ਬੇਅਦਬੀ ਮਾਮਲੇ ਵਿਚ 16 ਹੋਰ ਮੁਲਜ਼ਮ ਛੇਤੀ ਹੋਣਗੇ ਸਲਾਖਾਂ ਪਿੱਛੇ : ਧਾਲੀਵਾਲ

ਚੰਡੀਗੜ੍ਹ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ (Missing 328 Saroopans) ਹੋਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀ. ਏ.) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰਨ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ…

Read More
Vigilance Bureau

ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

ਪਟਿਆਲਾ, 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ (To take a bribe) ਦੇ ਦੋਸ਼ ਵਿੱਚ ਗ੍ਰਿਫ਼ਤਾਰ (Arrested) ਕੀਤਾ ਹੈ ।…

Read More