ਭਾਰਤੀ ਹਾਈ ਕਮਿਸ਼ਨਰ ਨੇ ਕੈਨੇਡਾ ਵਲੋਂ ਨਿੱਝਰ ਹੱਤਿਆ ਦੇ ਲਗਾਏ ਦੋਸ਼ਾਂ ਨੂੰ ਕੀਤਾ ਖਾਰਜ
ਨਵੀਂ ਦਿੱਲੀ, 15 ਜਨਵਰੀ 2026 : ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ (High Commissioner Dinesh K. Patnaik) ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ (Hardeep Singh Nijjar) ਦੀ ਹੱਤਿਆ ਨਾਲ ਸਬੰਧਤ ਕੈਨੇਡਾ ਵੱਲੋਂ ਲਗਾਏ ਜਾਂਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ । ਭਾਰਤ ਸਰਕਾਰ ਨਾਲ ਸਬੰਧਤ ਕਿਸੇ ਨੇ ਜੇ ਇਹ…
