Championship

ਸੈਫ ਪੁਰਸ਼ ਤੇ ਮਹਿਲਾ ਫੁਟਸਾਲ ਚੈਂਪੀਅਨਸ਼ਿਪ ਲਈ ਭਾਰਤੀ ਟੀਮਾਂ ਦਾ ਐਲਾਨ

ਨਵੀਂ ਦਿੱਲੀ, 8 ਜਨਵਰੀ 2026 : ਸੈਫ ਫੁਟਸਾਲ ਚੈਂਪੀਅਨਸ਼ਿਪ 2026 (SAFF Futsal Championship 2026) ਤੇ ਸੈਫ ਮਹਿਲਾ ਫੁਟਸਾਲ ਚੈਂਪੀਅਨਸ਼ਿਪ 2026 ਲਈ ਭਾਰਤੀ ਟੀਮਾਂ ਦਾ ਐਲਾਨ (Indian teams announced) ਕਰ ਦਿੱਤਾ ਗਿਆ ਹੈ। ਟੂਰਨਾਮੈਂਟ ਹੋਣਗੇ ਥਾਈਲੈਂਡ ਦੇ ਨੋਂਥਾਸ਼ੁਰਰੀ ਵਿਚ ਇਕੱਠੇ ਦੋਵੇਂ ਟੂਰਨਾਮੈਂਟ ਇਸ ਮਹੀਨੇ ਦੇ ਆਖਿਰ ਵਿਚ ਥਾਈਲੈਂਡ ਦੇ ਨੋਂਥਾਸ਼ੁਰਰੀ (Nonthaburi, Thailand) ਵਿਚ ਇਕੱਠੇ ਹੋਣਗੇ ।…

Read More
Lal Chand Kataruchak

ਸੱਤ ਮਹੀਨਿਆਂ ਵਿਚ ਕੀਤਾ ਹਜ਼ਾਰ ਤੋਂ ਵਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ

ਚੰਡੀਗੜ੍ਹ 8 ਜਨਵਰੀ 2026 : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ (Department of Forests and Wildlife Conservation) ਨੇ ਪਿਛਲੇ ਸੱਤ ਮਹੀਨਿਆਂ ਵਿੱਚ 1,000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ (Regularize services) ਕੀਤਾ ਹੈ ਅਤੇ 519 ਹੋਰ ਸੀਨੀਅਰ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਪ੍ਰਸਤਾਵ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ…

Read More
bhagwant singh maan

ਮੁੱਖ ਮੰਤਰੀ ਮਾਨ ਨੇ ਜਥੇਦਾਰ ਗੜਗੱਜ ਨੂੰ ਕੀਤੀ ਅਪੀਲ

ਚੰਡੀਗੜ੍ਹ, 8 ਜਨਵਰੀ 2026 :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਨੂੰ ਅਪੀਲ ਕੀਤੀ ਕਿ ਜਦੋਂ ਉਹ 15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ (Akal Takht Sahib) ‘ਤੇ ਪੇਸ਼ ਹੋਣਗੇ ਤਾਂ ਇਸਦਾ ਸਿੱਧਾ ਪ੍ਰਸਾਰਣ ਸਾਰੇ ਚੈਨਲਾਂ ‘ਤੇ ਕੀਤਾ…

Read More
Barinder Kumar Goyal

ਸਰਕਾਰ ਨੇ ਕੰਢੀ ਖੇਤਰ ਵਿਚ 40 ਸਾਲਾਂ ਦਾ ਸੋਕਾ ਕੀਤਾ ਖ਼ਤਮ : ਗੋਇਲ

ਜਲੰਧਰ, 8 ਜਨਵਰੀ 2026 : ਪੰਜਾਬ ਦੇ ਕੰਢੀ ਖੇਤਰ (Kandi area) ਵਿਚ ਪਿਛਲੇ ਚਾਰ ਦਹਾਕਿਆਂ ਤੋਂ ਚੱਲੇ ਆ ਰਹੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ‘ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ (Canal water supply) ਸਫਲਤਾਪੂਰਵਕ ਬਹਾਲ ਕਰ ਦਿੱਤੀ ਹੈ । ਇਸ…

Read More
Kultar Singh Sandhwan

328 ਪਾਵਨ ਸਰੂਪ ਮਾਮਲੇ ਵਿਚ ਐੱਸ. ਜੀ. ਪੀ.ਸੀ. ‘ਤੇ ਕਾਬਜ਼ ਧਿਰ ਨੂੰ ਸੰਧਵਾਂ ਨੇ ਘੇਰਿਆ

ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ (Holy forms) ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) (S. G. P. C.) ‘ਤੇ ਕਾਬਜ਼ ਧਿਰ ਨੂੰ ਘੇਰਦਿਆਂ ਕਿਹਾ ਕਿ ਇਕ ਪਾਸੇ ਕਾਬਜ਼ ਧਿਰ ਦਾਅਵਾ…

Read More
Goldy Brar

ਐਨ. ਆਈ. ਏ. ਅਦਾਲਤ ਕਰਨ ਜਾ ਰਹੀ ਹੈ ਗੋਲਡੀ ਨੂੰ ਭਗੌੜਾ ਐਲਾਨਣ ਦੀ ਤਿਆਰੀ

ਚੰਡੀਗੜ੍ਹ, 8 ਜਨਵਰੀ 2026 : ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) (N. I. A.) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ (Goldie Brar) ਨੂੰ ਭਗੌੜਾ ਐਲਾਨਣ (To declare a fugitive) ਦੀ ਤਿਆਰੀ ਕਰ ਲਈ ਹੈ । ਕਿਸ ਮਾਮਲੇ ਵਿਚ ਕੀਤੀ ਜਾ ਰਹੀ ਹੈ ਇਹ ਕਾਰਵਾਈ ਮਿਲੀ ਜਾਣਕਾਰੀ…

Read More
War on drugs

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਦੂਸਰੇ ਪੜਾਅ ਦੀ ਹੋਈ ਸ਼ੁਰੂਆਤ

ਜਲੰਧਰ, 7 ਜਨਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ (War on drugs campaign) ਦੇ ਦੂਸਰੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ (Party convener Arvind Kejriwal) ਵੱਲੋਂ ਕੀਤੀ ਗਈ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਸਿੱਖਿਆ…

Read More
sanjeev arora

‌‌ਪਿਡੀਲਾਈਟ ਦਾ ਪ੍ਰਾਜੈਕਟ 31 ਏਕੜ ਜ਼ਮੀਨ ਤੇ ਹੋਵੇਗਾ ਸਥਿਤ : ਅਰੋੜਾ

ਚੰਡੀਗੜ੍ਹ 7 ਜਨਵਰੀ 2026 :  ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਵਿਦੇਸ਼ੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (sanjeev arora) ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਰਸਾਇਣਾਂ ਦੀ ਇੱਕ ਮੋਹਰੀ ਨਿਰਮਾਤਾ ਪਿਡੀਲਾਈਟ ਇੰਡਸਟਰੀਜ਼ ਲਿਮਟਿਡ (Pidilite Industries Limited) 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿੱਚ ਇੱਕ ਨਵੀਂ ਨਿਰਮਾਣ ਸਹੂਲਤ…

Read More
Voter List

ਐੱਸ. ਆਈ. ਆਰ. ਦਾ ਖਰੜਾ ਜਾਰੀ

ਲਖਨਊ, 7 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ‘ਚ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) (S. I. R.) ਦੀ ਪ੍ਰਕਿਰਿਆ ਤੋਂ ਬਾਅਦ ਮੰਗਲਵਾਰ ਨੂੰ ਖਰੜਾ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ‘ਚ 12 ਕਰੋੜ 55 ਲੱਖ ਵੋਟਰ ਸ਼ਾਮਲ ਹਨ । ਯੂ. ਪੀ. ‘ਚ ਵੋਟਰ ਸੂਚੀ ‘ਚ 2.89 ਕਰੋੜ…

Read More
Juniper Green Energy

ਜੂਨੀਪਰ ਗ੍ਰੀਨ ਐਨਰਜੀ ਨੇ ਇਕੱਠੇ ਕੀਤੇ 2,039 ਕਰੋੜ ਰੁਪਏ

ਨਵੀਂ ਦਿੱਲੀ, 7 ਜਨਵਰੀ 2026 : ਜੂਨੀਪਰ ਗ੍ਰੀਨ ਐਨਰਜੀ (Juniper Green Energy) ਨੇ ਐੱਨ. ਏ. ਬੀ. ਐੱਫ. ਆਈ. ਡੀ., ਐੱਚ. ਐੱਸ. ਬੀ. ਸੀ., ਡੀ. ਬੀ. ਐੱਸ., ਬਾਰਕਲੇਜ਼ ਅਤੇ ਅਸੀਮ ਇਨਫ੍ਰਾਸਟਰੱਕਚਰ ਵਰਗੇ ਪ੍ਰਮੁੱਖ ਗਲੋਬਲ ਅਤੇ ਰਾਸ਼ਟਰੀ ਵਿੱਤੀ ਸੰਸਥਾਨਾਂ (National financial institutions) ਤੋਂ ਕਰਜ਼ਾ ਫੰਡ ਦੇ ਤੌਰ ‘ਤੇ 2,039 ਕਰੋੜ ਰੁਪਏ ਇਕੱਠੇ ਕੀਤੇ ਹਨ । ਕੰਪਨੀ ਨੇ…

Read More