Date Sheet

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੀ ਪ੍ਰੀ ਬੋਰਡ ਪ੍ਰੀਖਿਆ ਡੇਟਸ਼ੀਟ ਜਾਰੀ

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਸਾਲ 2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀ-ਬੋਰਡ/ਟਰਮ ਪ੍ਰੀਖਿਆ (pre-board exam) 2 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸੂਬੇ ਦੇ ਸਾਰੇ ਸਕੂਲਾਂ ਅਤੇ…

Read More
Video

ਯੂ. ਪੀ. ਹਾਈਵੇਅ ‘ਤੇ ਮੁਟਿਆਰਾਂ ਨੇ ਨਾਗਿਨ ਡਾਂਸ ਕਰ ਕੇ ਬਣਾਈ ਰੀਲ

ਉੱਨਾਵ, 7 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਉੱਨਾਵ ਜ਼ਿਲੇ ‘ਚ ਕਾਨਪੁਰ-ਲਖਨਊ ਹਾਈਵੇਅ ਮੰਗਲਵਾਰ ਸਵੇਰੇ 2 ਮੁਟਿਆਰਾਂ ਵੱਲੋਂ ਸੜਕ ਵਿਚਕਾਰ ਲੇਟ ਕੇ ਨਾਗਿਨ ਡਾਂਸ (Naagin Dance) ਕਰਦੇ ਹੋਏ ਰੀਲ ਬਣਾਉਣ ਦੀ ਵੀਡੀਓ ਵਾਇਰਲ ਹੋ ਗਈ । ਇਹ 47 ਸਕਿੰਟ ਦੀ ਵੀਡੀਓ (Video) ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ‘ਚ ਰਹੀ । ਕਈ ਵਾਹਨਾਂ ਨੂੰ…

Read More
Kultar Sandhwan

ਸਪੀਕਰ ਸੰਧਵਾਂ ਨੇ ਕੀਤੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ, ਉਹ…

Read More
Death of children

ਖੇਡਦੇ ਸਮੇਂ ਜ਼ਹਿਰੀਲਾ ਫਲ ਖਾਣ ਨਾਲ 3 ਬੱਚਿਆਂ ਦੀ ਮੌਤ

ਵਾਰਾਣਸੀ (ਯੂ. ਪੀ.), 7 ਜਨਵਰੀ 2026 : ਵਾਰਾਣਸੀ ਜ਼ਿਲੇ (Varanasi District) ਦੇ ਮਿਰਜ਼ਾਮੁਰਾਦ ਖੇਤਰ ‘ਚ ਖੇਡਦੇ ਸਮੇਂ ਕਥਿਤ ਤੌਰ ‘ਤੇ ਜ਼ਹਿਰੀਲਾ ਫਲ (Poisonous fruit) ਖਾਣ ਨਾਲ 3 ਬੱਚਿਆਂ ਦੀ ਮੌਤ (Death of children) ਹੋ ਗਈ । ਪੁਲਸ ਅਨੁਸਾਰ ਇਹ ਘਟਨਾ ਕਰਧਨਾ ਇਲਾਕੇ ‘ਚ ਐਤਵਾਰ ਨੂੰ ਵਾਪਰੀ, ਜਦੋਂ ਕੁਝ ਬੱਚੇ ਆਪਸ ‘ਚ ਖੇਡ ਰਹੇ ਸਨ ।…

Read More
Barinder Kumar Goyal

ਹਿਮਾਚਲ ਨੇ ਪੰਜਾਬ ‘ਤੇ ਬੋਝ ਪਾਇਆ ਤਾਂ ਸਰਕਾਰ ਜਾਵੇਗੀ ਅਦਾਲਤ ‘ਚ : ਗੋਇਲ

ਚੰਡੀਗੜ੍ਹ, 7 ਜਨਵਰੀ 2026 : ਹਿਮਾਚਲ ਸਰਕਾਰ (Himachal Pradesh Government) ਵੱਲੋਂ ‘ਭੌਂ ‘ਮਾਲੀਆ ਸੈੱਸ’ ਲਾਏ ਜਾਣ ਦੇ ਫੈਸਲੇ ਖਿਲਾਫ ਸਟੈਂਡ ਲੈਂਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਕਿਹਾ ਕਿ ਜੇਕਰ ਹਿਮਾਚਲ ਨੇ ਕੋਈ ਬੋਝ ਪੰਜਾਬ ‘ਤੇ ਪਾਇਆ ਤਾਂ ਪੰਜਾਬ ਸਰਕਾਰ ਅਦਾਲਤ ਦਾ ਰੁੱਖ ਕਰੇਗੀ । ਉਨ੍ਹਾਂ ਕਿਹਾ ਕਿ ਹਿਮਾਚਲ…

Read More
Holidays

ਠੰਢ ਦੇ ਮੱਦੇਨਜ਼ਰ ਸਰਕਾਰ ਨੇ ਕੀਤਾ ਸਕੂਲਾਂ ਦੀਆਂ ਛੁੱਟੀਆਂ ਦੇ ਸਮੇਂ ਵਿਚ ਵਾਧਾ

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ (State schools) ਵਿੱਚ 13 ਜਨਵਰੀ ਤੱਕ ਛੁੱਟੀਆਂ (Holidays) ਵਧਾ ਦਿੱਤੀਆਂ ਗਈਆਂ ਹਨ । ਜਿਸ ਨਾਲ ਹੁਣ 14 ਜਨਵਰੀ ਨੂੰ ਸਕੂਲ ਖੁੱਲ੍ਹਣਗੇ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਨੇ ਜਾਣਕਾਰੀ ਦਿੱਤੀ ਹੈ । ਸਿੱਖਿਆ…

Read More
Ashley Gardner

ਭਾਰਤੀ ਮਹਿਲਾਵਾਂ ਨੂੰ ਭਵਿੱਖ ‘ਚ ਹਰਾਉਣਾ ਮੁਸ਼ਕਿਲ ਹੋਵੇਗਾ: ਐਸ਼ਲੇ ਗਾਰਡਨਰ

ਮੁੰਬਈ, 7 ਜਨਵਰੀ 2026 : ਐਸ਼ਲੇ ਗਾਰਡਨਰ (Ashley Gardner) ਦਾ ਮੰਨਣਾ ਹੈ ਕਿ ਆਸਟ੍ਰੇਲੀਆ ਇਸ ਸਮੇਂ ਮਹਿਲਾ ਕ੍ਰਿਕਟ (Women’s cricket) ਵਿਚ ਸਰਵੋਤਮ ਟੀਮ ਹੈ ਪਰ ਉਸ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਹਾਕੇ ਵਿਚ ਵਨ ਡੇ ਵਿਸ਼ਵ ਕੱਪ ਚੈਂਪੀਅਨ ਭਾਰਤੀ ਟੀਮ (Indian team) ਨੂੰ ਹਰਾਉਣਾ ਕਾਫੀ ਮੁਸ਼ਕਿਲ ਹੋਵੇਗਾ । ਹਰਮਨਪ੍ਰੀਤ ਕੌਰ ਦੀ ਟੀਮ ਦੇ…

Read More
Bhagwant Singh Mann

ਸਰਕਾਰ ਨੇ ਕੀਤਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ ਰਾਖਵਾਂਕਰਨ ਦੇਣ ਦਾ ਫੈਸਲਾ

ਚੰਡੀਗੜ੍ਹ ,7 ਜਨਵਰੀ 2026 :  ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਫ਼ੈਸਲਾ ਕੀਤਾ ਹੈ । ਅਜਿਹਾ ਕਰਨ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ ਤੇ ਸਮਾਜਿਕ ਤੇ ਪ੍ਰਸ਼ਾਸਕੀ ਢਾਂਚੇ ਨੂੰ ਮਿਲੇਗੀ ਮਜ਼ਬੂਤੀ ਮੁੱਖ…

Read More
Supreme Court

ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ

ਨਵੀਂ ਦਿੱਲੀ, 7 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਉਸ ਦੇ ਸਾਹਮਣੇ ਦਾਇਰ ਕੀਤੀਆਂ ਜਾ ਰਹੀਆਂ ਅੰਤ੍ਰਿਮ ਅਰਜ਼ੀਆਂ ਦੀ ਗਿਣਤੀ ਦਾ ਮੰਗਲਵਾਰ ਨੋਟਿਸ ਲਿਆ ਤੇ ਕਿਹਾ ਕਿ ਆਮ ਤੌਰ ‘ਤੇ ਇਨਸਾਨਾਂ ਦੇ ਮਾਮਲਿਆਂ ‘ਚ ਵੀ ਇੰਨੀ ਵੱਡੀ ਗਿਣਤੀ ‘ਚ ਅਰਜ਼ੀਆਂ ਨਹੀਂ ਆਉਂਦੀਆਂ । ਜਸਟਿਸ ਵਿਕਰਮ ਨਾਥ (Justice Vikram…

Read More
Haryanvi youth

ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

ਹਰਿਆਣਾ, 7 ਜਨਵਰੀ 2026 : ਚੰਗੇ ਭਵਿੱਖ ਦੀ ਭਾਲ ਵਿਚ ਹਰਿਆਣਾ ਦੇ ਕਰਨਾਲ ਤੋਂ ਸਪੇਨ (Spain) ਗਏ ਇਕ ਨੌਜਵਾਨ ਦੀ ਸਾਈਕਲ ਤੋਂ ਡਿੱਗਣ (Falling off a bicycle) ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਰਨ ਜਾ ਰਿਹਾ ਸੀ ਸਾਈਕਲ ਤੇ ਮਿਲੀ ਜਾਣਕਾਰੀ ਅਨੁਸਾਰ ਹਰਿਆਣਵੀ ਨੌਜਵਾਨ (Haryanvi youth) ਸਪੇਨ ਵਿਚ ਫੂਡ ਡਿਲਿਵਰੀ…

Read More