ਡੀਜ਼ਲ ਟੈਂਕਟਰ ਨਾਲ ਬਸ ਦੇ ਟਕਾਉਣ ਕਾਰਨ 22 ਜਣਿਆਂ ਦੀ ਮੌਤ

Accident

ਨਵੀਂ ਦਿੱਲੀ, 17 ਨਵੰਬਰ 2025 : ਅਰਬੀ ਮੁਲਕ ਸਾਊਦੀ ਅਰਬ ਵਿਚ ਇਕ ਬੱਸ ਦੇ ਡੀਜ਼ਲ ਟੈਂਕਰ ਨਾਲ ਟਕਰਾਉਣ ਕਾਰਨ 22 ਭਾਰਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ।

ਕਿਥੇ ਜਾ ਰਹੀ ਸੀ ਬਸ

ਜੋ ਬੱਸ ਸਾਊਦੀ ਅਰਬ ਵਿਖੇ ਡੀਜ਼ਲ ਟੈਂਕਰ ਨਾਲ ਟਕਰਾ ਗਈ ਮੱਕਾ ਤੋਂ ਮਦੀਨਾ ਜਾ ਰਹੀ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੁਫਰੀਹਾਟ ਖੇਤਰ ਵਿਖੇ ਵਾਪਰਿਆ।ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਸੀਐਮ ਰੇਵੰਤ ਰੈਡੀ ਨੇ ਸਾਊਦੀ ਅਰਬ ਵਿੱਚ ਹੋਏ ਭਿਆਨਕ ਹਾਦਸੇ `ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ । ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਪੂਰੀ ਜਾਣਕਾਰੀ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ ।

Read More : ਹਿੰਦੂ ਸੁਰੱਖਿਆ ਸਮਿਤੀ ਨੇ ਰੋਸ ਮਾਰਚ ਕੱਢਿਆ ਤੇ ਫੂਕਿਆ ਅੱਤਵਾਦ ਦਾ ਪੁਤਲਾ : ਚੋਪੜਾ  

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *