ਕੋਲਕਾਤਾ ਵਿਖੇ ਹੋਟਲ ਵਿੱਚ ਅੱਧੀ ਰਾਤ ਅੱਗ ਲੱਗਣ ਨਾਲ ਹੋਈ 9 ਦੀ ਮੌਤ

Kolkata Burn

ਕੋਲਕਾਤਾ, 19 ਅਗਸਤ 2026 : ਭਾਰਤ ਦੇਸ਼ ਦੇ ਸੂਬੇੇ ਕੋਲਕਾਤਾ (Kolkata) ਦੇ ਇਕ ਹੋਟਲ ਵਿਚ ਬੀਤੀ ਅੱਧੀ ਰਾਤ ਨੂੰ ਇਕ ਹੋਟਲ ਵਿਚ ਅੱਗ ਲੱਗਣ (Fire) ਕਾਰਨ 9 ਵਿਅਕਤੀਆਂ ਦੀ ਮੌਤ ਦੇ 6 ਜ਼ਖਮੀ ਹੋ ਗਏ ਹਨ ।

ਫਾਇਰ ਬ੍ਰਿਗੇਡ ਨੇ ਤੁਰੰਤ ਕੀਤੀ ਕਾਰਵਾਈ ਸ਼ੁਰੂ

ਮਿਲੀ ਜਾਣਕਾਰੀ ਅਨੁਸਾਰ ਕੋਲਕਾਤਾ ਦੇ ਜਿਸ ਹੋਟਲ ਵਿਚ ਬੀਤੀ ਅੱਧੀ ਰਾਤ ਨੂੰ ਅੱਗ ਲੱਗ ਜਾਣ ਦੇ ਕਾਰਨ ਇਕ ਬੱਚੇ ਸਮੇਤ 9 ਵਿਅਕਤੀਆਂ ਦੇ ਮੌਤ (Death) ਦੇ ਘਾਟ ਉਤਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਦੇ ਚਲਦਿਆਂ 6 ਵਿਅਕਤੀ ਗੰਭੀਰ ਜਖਮੀ (Seriously injured) ਵੀ ਹੋ ਗਏ ਹਨ । ਉਕਤ ਹਾਦਸੇ ਸਬੰਧੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ (Fire brigade) ਦੇ ਕਰਮਚਾਰੀਆਂ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਅਤੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ ।

ਪੁਲਸ ਕਰ ਰਹੀ ਹੈ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ

ਉਕਤ ਅੱਗ ਲੱਗਣ ਦੇ ਵਾਪਰੇ ਹਾਦਸੇ ਦੀ ਪੁਲਸ ਅਧਿਕਾਰੀਆਂ ਅਤੇ ਫਾਰੈਂਸਿਕ ਟੀਮ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਅੱਗ ਲੱਗਣ ਦੇ ਕੀ ਕਾਰਨ ਸਨ । ਜਾਣਕਾਰੀ ਮੁਤਾਬਕ ਮਰਨ ਵਾਲੇ ਸਾਰੇ ਬੰਗਲਾਦੇਸ਼ੀ ਹਨ ਤੇ ਸਾਰੇ ਦੇ ਸਾਰੇ ਇਲਾਜ ਕਰਵਾਉਣ ਲਈ ਆਏ ਹੋਏ ਸਨ ।

Read More : ਹੋਟਲ ਵਿਚ ਅੱਗ ਲੱਗਣ ਦੇ ਕਾਰਨ ਹੋਈ 7 ਵਿਅਕਤੀਆਂ ਦੀ ਮੌਤ ਤੇ ਕਈ ਜਖਮੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *