ਪਰਮਿੰਦਰ ਉਰਫ਼ ਕਾਕਾ ਦਾ ਅਦਾਲਤ ਨੇ ਦਿੱਤਾ 7 ਦਿਨ ਦਾ ਪੁਲਸ ਰਿਮਾਂਡ

Mad Sandhu

ਅੰਮ੍ਰਿਤਸਰ, 10 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੀ ਪੁਲਸ ਵਲੋਂ ਮੈਡ ਸੰਧੂ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪਰਮਿੰਦਰ ਕਾਕਾ ਦਾ ਸਤ ਦਿਨਾਂ ਦਾ ਪੁਲਸ ਰਿਮਾਂਡ (Police remand) ਮਿਲਿਆ ਹੈ ।

ਕਿਥੋਂ ਗ੍ਰਿਫ਼ਤਾਰ ਕੀਤਾ ਗਿਆ ਕਾਕਾ ਨੂੰ

ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਮੈਡ ਸੰਧੂ ਦੇ ਕਤਲ ਮਾਮਲੇ ਵਿਚ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਪਰਮਿੰਦਰ ਉਰਫ ਕਾਕਾ ਨੂੰ ਪੁਲਸ ਵਲੋਂ ਜਦੋਂ ਡਿਊਟੀ ਮੈਜਿਸਟੇ੍ਰਟ ਦੇ ਅੱਗੇ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਮਾਮਲੇ ਦੀ ਜਾਂਚ ਲਈ ਪੁਲਸ ਨੂੰ ਪਰਮਿੰਦਰ ਦਾ 7 ਦਿਨਾਂ ਦਾ ਰਿਮਾਂਡ ਦੇ ਦਿੱਤਾ।

ਪੁਲਸ ਕਰੇਗੀ ਕਾਕਾ ਤੋਂ ਕਤਲ ਕੀਤੇ ਜਾਣ ਦੇ ਕਾਰਨਾਂ ਬਾਰੇ ਪਤਾ

ਪ੍ਰਾਪਤ ਸੂਚਨਾ ਮੁਤਾਬਕ ਜੋ ਅਦਾਲਤ ਵਲੋਂ ਪਰਮਿੰਦਰ ਉਰਫ਼ ਕਾਕਾ (Parminder alias Kaka) ਦਾ ਪੁਲਸ ਨੂੰ 7 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਦੇ ਚਲਦਿਆਂ ਜਾਂਚ ਅਧਿਕਾਰੀਆਂ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਤਲ ਦੀਆਂ ਸਥਿਤੀਆਂ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ । ਪੁਲਸ ਇਹ ਪਤਾ ਲਗਾਉਣ ਦੀ ਕੋਸਿ਼ਸ਼ ਵੀ ਕਰੇਗੀ ਕਿ ਵਾਰਦਾਤ ਨੂੰ ਕਿਹੜੇ ਹਾਲਾਤ ਵਿੱਚ ਅੰਜਾਮ ਦਿੱਤਾ ਗਿਆ ਅਤੇ ਇਸ ਵਿੱਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਤਾਂ ਨਹੀਂ ਸੀ ।ਅੰਮ੍ਰਿਤਸਰ, 10 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੀ ਪੁਲਸ ਵਲੋਂ ਮੈਡ ਸੰਧੂ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪਰਮਿੰਦਰ ਕਾਕਾ ਦਾ ਸਤ ਦਿਨਾਂ ਦਾ ਪੁਲਸ ਰਿਮਾਂਡ (Police remand) ਮਿਲਿਆ ਹੈ ।

ਕਿਥੋਂ ਗ੍ਰਿਫ਼ਤਾਰ ਕੀਤਾ ਗਿਆ ਕਾਕਾ ਨੂੰ

ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਮੈਡ ਸੰਧੂ ਦੇ ਕਤਲ ਮਾਮਲੇ ਵਿਚ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਪਰਮਿੰਦਰ ਉਰਫ ਕਾਕਾ ਨੂੰ ਪੁਲਸ ਵਲੋਂ ਜਦੋਂ ਡਿਊਟੀ ਮੈਜਿਸਟੇ੍ਰਟ ਦੇ ਅੱਗੇ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਮਾਮਲੇ ਦੀ ਜਾਂਚ ਲਈ ਪੁਲਸ ਨੂੰ ਪਰਮਿੰਦਰ ਦਾ 7 ਦਿਨਾਂ ਦਾ ਰਿਮਾਂਡ ਦੇ ਦਿੱਤਾ।

ਪੁਲਸ ਕਰੇਗੀ ਕਾਕਾ ਤੋਂ ਕਤਲ ਕੀਤੇ ਜਾਣ ਦੇ ਕਾਰਨਾਂ ਬਾਰੇ ਪਤਾ

ਪ੍ਰਾਪਤ ਸੂਚਨਾ ਮੁਤਾਬਕ ਜੋ ਅਦਾਲਤ ਵਲੋਂ ਪਰਮਿੰਦਰ ਉਰਫ਼ ਕਾਕਾ (Parminder alias Kaka) ਦਾ ਪੁਲਸ ਨੂੰ 7 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਦੇ ਚਲਦਿਆਂ ਜਾਂਚ ਅਧਿਕਾਰੀਆਂ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਤਲ ਦੀਆਂ ਸਥਿਤੀਆਂ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ । ਪੁਲਸ ਇਹ ਪਤਾ ਲਗਾਉਣ ਦੀ ਕੋਸਿ਼ਸ਼ ਵੀ ਕਰੇਗੀ ਕਿ ਵਾਰਦਾਤ ਨੂੰ ਕਿਹੜੇ ਹਾਲਾਤ ਵਿੱਚ ਅੰਜਾਮ ਦਿੱਤਾ ਗਿਆ ਅਤੇ ਇਸ ਵਿੱਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਤਾਂ ਨਹੀਂ ਸੀ ।

Read More : ਆਈ. ਈ. ਡੀ. ਮਾਮਲੇ ਚ ਤਿੰਨੋਂ ਮੁਲਜ਼ਮ ਪੰਜ ਦਿਨਾਂ ਦੇ ਪੁਲਸ ਰਿਮਾਂਡ ਤੇ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *