ਮੈਸੂਰ, 19 ਅਕਤੂਬਰ 2026 : ਕਰਨਾਟਕ (Karnataka) ਦੇ ਸ਼ਹਿਰ ਮੈਸੂਰ ਵਿਖੇ ਇਕ ਵਿਸ਼ੇਸ਼ ਪੋਕਸੋ ਅਦਾਲਤ ਵਲੋਂ ਜਬਰ ਜਨਾਹ ਤੇੇ ਕਤਲ ਦੇ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ (Prison sentence) ਸੁਣਾਈ ਗਈ ਹੈ ।
ਕਦੋਂ ਵਾਪਰੀ ਸੀ ਇਹ ਘਟਨਾ
ਮਿਲੀ ਜਾਣਕਾਰੀ ਅਨੁਸਾਰ ਮੈਸੂਰ ਵਿਖੇ ਜੋ ਇਕ ਵਿਸ਼ੇਸ਼ ਪੋਕਸੋ ਅਦਾਲਤ (Special POCSO Court) ਵਲੋਂ 31 ਸਾਲਾਂ ਦੇ ਇਕ ਵਿਅਕਤੀ ਨੂੰ 10 ਸਾਲਾ ਬੱਚੀ ਨਾਲ ਜਬਰ-ਜ਼ਨਾਹ ਤੇ ਕਤਲ (Rape and Murder) ਦੇ ਦੋਸ਼ ਹੇਠ ਮੌਤ ਦੀ ਸਜ਼ਾ ਸੁਣਾਈ ਹੈ ਦੇ ਨਾਲ ਹੀ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ ਵਾਲਾ ਇਹ ਮਾਮਲਾ ਪਿਛਲੇ ਸਾਲ ਦੁਸਹਿਰੇ ਦੇ ਤਿਉਹਾਰ ਦੌਰਾਨ ਵਾਪਰੀ ਸੀ। ਬੱਚੀ ਆਪਣੇ ਮਾਪਿਆਂ ਨਾਲ ਗੁਬਾਰੇ ਵੇਚਣ ਲਈ ਉੱਤਰੀ ਕਰਨਾਟਕ ਤੋਂ ਮੈਸੂਰ ਆਈ ਸੀ । ਸਜ਼ਾ ਸੁਣਾਉਂਦੇ ਸਮੇਂ ਮਾਣਯੋਗ ਜੱਜ ਆਨੰਦ ਪੀ. ਹੋਗਾਡੇ ਨੇ ਜਿ਼ਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਪੀੜਤ ਪਰਿਵਾਰ ਨੂੰ 13.50 ਲੱਖ ਰੁਪਏ ਦਾ ਮੁਆਵਜ਼ਾ ਮਿਲੇ ।
Read More : ਅਦਾਲਤ ਨੇ ਪਤੀ ਦਾ ਕਤਲ ਕਰਨ ਵਾਲੀ ਪਤਨੀ ਤੇ ਪ੍ਰੇਮੀ ਨੂੰ ਸੁਣਾਈ ਮੌਤ ਦੀ ਸਜ਼ਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
