ਪਟਿਆਲਾ, 27 ਅਕਤੂਬਰ 2026 : ਪਟਿਆਲਾ ਵਿਖੇ ਨਗਰ ਨਿਗਮ ਚੋਣਾਂ (Municipal Corporation Elections) ਦਾ ਐਲਾਨ ਸਥਾਨਕ ਲੋਕਲ ਬਾਡੀ ਵਲੋਂ ਨੋਟੀਫਿਕੇਸ਼ਨ (Notification) ਜਾਰੀ ਕਰਕੇ ਕਰ ਦਿੱਤੇ ਜਾਣ ਦਾ ਇਕ ਸਮਾਚਾਰ ਪ੍ਰਾਪਤ ਹੋਇਆ ਹੈ ।
ਕਦੋਂ ਹੋਣੀਆਂ ਤੈਅ ਕੀਤੀਆਂ ਗਈਆਂ ਹਨ ਚੋਣਾਂ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਪਈਆਂ ਗਈਆਂ ਵੱਖ-ਵੱਖ ਪਟੀਸ਼ਨਾਂ ਤੇ ਫ਼ੈਸਲਾ ਸੁਣਾਉਂਦਿਆਂ 28 ਵਾਰਡਾਂ ਵਿਚ ਮੁੜ ਨਗਰ ਨਿਗਮ ਚੋਣਾਂ ਕਰਵਾਉਣ ਦਾ ਫ਼ੈਸਲਾ ਦਿੱਤਾ ਗਿਆ ਸੀ, ਜਿਸਦੇ ਚਲਦਿਆਂ ਹੁਣ ਪਟਿਆਲਾ ਨਗਰ ਨਿਗਮ ਚੋਣਾਂ 18 ਨਵੰਬਰ 2026 ਨੂੰ ਹੋਣੀਆਂ ਤੈਅ ਕੀਤੀਆਂ ਗਈਆਂ ਹਨ।
Read More : ਜਾਇਦਾਦ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਬਦਲਾਅ ਕਰਦਿਆਂ ਕੀਤਾ ਨੋਟੀਫਿਕੇਸ਼ਨ ਜਾਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਪਟਿਆਲ਼ਾ ਵਿਚ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਹੋਇਆ ਐਲਾਨ”