ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਵਿਰੁੱਧ ਚਾਰਜਸ਼ੀਟ ਕੀਤੀ ਦਾਖ਼ਲ

Majithia

ਮੋਹਾਲੀ, 28 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ (Chargesheet filed) ਕੀਤੀ ਹੈ ।

ਕਿਸ ਮਾਮਲੇ ਵਿਚ ਕੀਤੀ ਗਈ ਹੈ ਚਾਰਜਸ਼ੀਟ ਦਾਖਲ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊੂਰੋ ਵਲੋਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਹੈ ਉਹ ਆਮਦਨ ਤੋਂ ਵਧ ਜਾਇਦਾਦ (Assets exceeding income) ਦੇ ਮਾਮਲੇ ਵਿਚ ਕੀਤੀ ਗਈ ਹੈ ।

ਚਾਰਜਸ਼ੀਟ ਵਿਚ ਸ਼ਾਮਲ ਕੀਤੇ ਗਏ ਹਨ ਕਈ ਅਹਿਮ ਸਬੂਤ ਦਰਜ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਚਾਰਜਸ਼ੀਟ ਕੋਈ ਆਮ ਦਸਤਾਵੇਜ਼ ਨਹੀਂ ਹੈ, ਬਲਕਿ ਇਹ ਲਗਭਗ 40,000 ਪੰਨਿਆਂ ਦੀ ਇੱਕ ਵਿਸ਼ਾਲ ਚਾਰਜਸ਼ੀਟ ਹੈ, ਜਿਸ ਵਿੱਚ ਅਕਾਲੀ ਆਗੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਵਿੱਤੀ ਗਤੀਵਿਧੀਆਂ, ਬੈਂਕ ਖਾਤਿਆਂ ਅਤੇ ਜਾਇਦਾਦਾਂ ਨਾਲ ਜੁੜੇ ਕਈ ਅਹਿਮ ਸਬੂਤ ਸ਼ਾਮਲ ਕੀਤੇ ਗਏ ਹਨ ।

Read More : ਅਕਾਲੀ ਨੇਤਾ ਬਿਕਰਮ ਮਜੀਠੀਆ ਨੂੰ ਰਾਜਬੀਰ ਘੁੰਮਣ ਨੇ ਭੇਜਿਆ ਲੀਗਲ ਨੋਟਿਸ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਵਿਰੁੱਧ ਚਾਰਜਸ਼ੀਟ ਕੀਤੀ ਦਾਖ਼ਲ”

Leave a Reply

Your email address will not be published. Required fields are marked *