ਪਟਿਆਲਾ, 11 ਨਵੰਬਰ 2026 : ਅਕਾਲੀ ਦਲ ਵਾਰਿਸ ਪੰਜਾਬ (Akali Dal Waris Punjab De) ਦੀ ਇਕ ਵਿਸ਼ੇਸ਼ ਮੀਟਿੰਗ ਗੁਰਮਤਿ ਅਕੈਡਮੀ ਬਾਰਨ ਵਿਖੇ ਭਾਈ ਗੁਰਦੀਪ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ।
ਕੀ ਵਿਚਾਰ-ਵਟਾਂਦਰਾ ਕੀਤਾ ਗਿਆ ਮੀਟਿੰਗ ਵਿਚ
ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੀ ਜੋ ਇਕ ਮੀਟਿੰਗ (Meeting) ਭਾਈ ਗੁਰਦੀਪ ਸਿੰਘ ਮਰਦਾਪੁਰ ਦੀ ਅਗਵਾਈ ਹੇਠ ਹੋਈ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ (Bhai Amritpal Singh Khalsa) ਦੀ ਦਾਦੀ ਮਾਤਾ ਜੀ ਦੀਆਂ ਅੰਤਿਮ ਰਸਮਾਂ ਸਬੰਧੀ ਹੋਇਆ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਾਲ ਹੀ ਨਵ-ਨਿਯੁਕਤ ਜਿ਼ਲ੍ਹਾ ਪ੍ਰਧਾਨ ਸੁਖਬੀਰ ਸਿੰਘ ਬਲਬੇੜਾ ਦਾ ਸਨਮਾਨ ਕੀਤਾ ਗਿਆ ।
ਕਿਹੜੇ-ਕਿਹੜੇ ਆਗੂ ਨੇ ਕੀਤੀ ਮੀਟਿੰਗ ਵਿਚ ਸ਼ਮੂਲੀਅਤ
ਭਾਈ ਗੁਰਦੀਪ ਸਿੰਘ ਮਰਦਾਪੁਰ ਸੀਨੀਅਰ ਮੀਤ ਪ੍ਰਧਾਨ, ਪ੍ਰੋਫੈਸਰ ਸਤਨਾਮ ਕੌਰ, ਪਰਮਜੀਤ ਸਿੰਘ ਮਹਿਮੂਦਪੁਰ, ਹਰਬੰਸ ਸਿੰਘ ਘਨੌਰ, ਗੁਰਪ੍ਰੀਤ ਸਿੰਘ ਖਾਲਸਾ, ਨਰਿੰਦਰ ਸਿੰਘ ਭਿੰਡਰ ਯੂਥ ਪ੍ਰਧਾਨ ਪਟਿਆਲਾ, ਗੁਰਪ੍ਰੀਤ ਅੰਟਾਲ, ਜਸਵੰਤ ਸਿੰਘ, ਸਤਵਿੰਦਰ ਸਿੰਘ ਟੌੜਾ, ਲਖਵੀਰ ਸਿੰਘ ਲੌਟ, ਜਤਿੰਦਰ ਸਿੰਘ ਬੁੱਟਰ, ਐਡਵੋਕੇਟ ਦਰਸ਼ਨ ਸਿੰਘ ਵਿਰਕ, ਭੁਪਿੰਦਰ ਸਿੰਘ ਪਾਤੜਾਂ, ਰਜਿੰਦਰ ਸਿੰਘ ਛੰਨਾ ਅਤੇ ਡਾਕਟਰ ਕਸ਼ਮੀਰ ਸਿੰਘ ਮੌਜੂਦ ਸਨ।
Read More : ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕੀਤੀ ਜਿਲਾ ਪ੍ਰਧਾਨਾਂ ਦੀ ਸੂਚੀ ਜਾਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
