ਲੁਧਿਆਣਾ, 12 ਨਵੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ ਅਧੀਨ ਆਉਂਦੇੇ ਪਿੰਡ ਲਤਾਲਾ (Village Latala) ਵਿਖੇ ਇਕ ਨੌਜਵਾਨ ਫੁੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਪਿੰਡ ਲਤਾਲਾ ਦੇ ਵਸਨੀਕ ਜਿਸ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਕਰਨਵੀਰ ਸਿੰਘ ਉਰਫ਼ ਗੋਪੀ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਕਤਲ ਦੇ ਵਾਪਰੇ ਘਟਨਾਕ੍ਰਮ ਪਿੱਛੇ ਨਿੱਜੀ ਰੰਜਸ਼ ਅਤੇ ਮੁੱਖ ਮੁਲਜਮ ਦੀ ਭੈਣ ਨਾਲ ਗੱਲਬਾਤ ਹੋਣ ਦਾ ਸ਼ੱਕ ਸਾਹਮਣੇ ਆਇਆ ਹੈ ।
ਪੁਲਸ ਨੇ ਮਾਮਲਾ ਦਰਜ ਕਰਕੇ ਇਕ ਨੂੰ ਗ੍ਰਿਫ਼ਤਾਰ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਪਰੇ ਕਤਲ ਦੇ ਘਟਨਾਕ੍ਰਮ ਦੇ ਚਲਦਿਆਂ ਪੁਲਸ ਵਲੋਂ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ । ਦੱਸਣਯੋਗ ਹੈ ਕਿ ਮ੍ਰਿਤਕ ਦੇ ਮੂੰਹ ਵਿਚ ਚਿੱਟੇ ਰੰਗ ਦੀ ਪਲਾਸਟਿਕ ਦੀ ਬੋਰੀ ਤੁੰਨੀ ਹੋਈ ਤੇ ਸਰੀਰ ਤੇ ਕੱਟਾਂ ਦੇ ਨਿਸ਼ਾਨ ਸਨ ।
Read More : ਕਾਂਗਰਸੀ ਸਰਪੰਚ ਨੇ ਕੀਤਾ ਪਿੰਡ ਦੇ ਹੀ ਨੌਜਵਾਨ ਦਾ ਕਤਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਪਿੰਡ ਲਤਾਲਾ ਵਿਖੇ ਨੌਜਵਾਨ ਫੁੱਟਬਾਲ ਖਿਡਾਰੀ ਦਾ ਕਰ ਦਿੱਤਾ ਕਤਲ”