ਨਵੀਂ ਦਿੱਲੀ, 10 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ (A court in Delhi) ਨੇ ਮੰਗਲਵਾਰ ਨੂੰ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ (Senior Congress leader Sonia Gandhi) ਅਤੇ ਪੁਲਸ ਤੋਂ ਵੋਟਰ ਸੂਚੀ ਵਿਚ ਧੋਖੇ ਨਾਲ ਨਾਂ ਸ਼ਾਮਲ ਕੀਤੇ ਜਾਣ ਦੇ ਦੋਸ਼ਾਂ ਵਾਲੀ ਪਟੀਸ਼ਨ `ਤੇ ਜਵਾਬ ਮੰਗਿਆ । ਪਟੀਸ਼ਨ ਮੈਜਿਸਟ੍ਰੇਟ ਦੇ ਉਸ ਹੁਕਮ ਨੂੰ ਚੁਣੌਤੀ ਦਿੰਦੀ ਹੈ, ਜਿਸ ਵਿਚ ਇਸ ਦੋਸ਼ ਦੀ ਜਾਂਚ ਕਰਨ ਤੋਂ ਇਨਕਾਰ ਕੀਤਾ ਗਿਆ ਸੀ ਕਿ 1983 ਵਿਚ ਭਾਰਤੀ ਨਾਗਰਿਕਤਾ ਹਾਸਲ ਕਰਨ ਤੋਂ 3 ਸਾਲ ਪਹਿਲਾਂ ਹੀ ਸੋਨੀਆ ਦਾ ਨਾਂ ਵੋਟਰ ਸੂਚੀ ਵਿਚ ਸੀ । ਵਿਸ਼ੇਸ਼ ਜੱਜ ਵਿਸ਼ਾਲ ਗੋਗਾਨੇ ਮੈਜਿਸਟ੍ਰੇਟ (Special Judge Vishal Gogane Magistrate) ਅਦਾਲਤ ਦੇ 11 ਸਤੰਬਰ ਦੇ *ਹੁਕਮਾਂ ਵਿਰੁੱਧ ਇਕ ਸੋਧ ਪਟੀਸ਼ਨ `ਤੇ ਸੁਣਵਾਈ ਕਰ ਰਹੇ ਸਨ।
Read More : ਇਨਸਾਫ ਦੁਆਉਣ ਲਈ ਅੱਧੀ ਰਾਤ ਤੱਕ ਅਦਾਲਤ `ਚ ਬੈਠ ਸਕਦਾ ਹਾਂ : ਸੀ. ਜੇ. ਆਈ.
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
