ਪਟਿਆਲਾ/ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿੱਚ ਬਲਾਕ ਸੰਮਤੀ (Block Samiti) ਅਤੇ ਜਿ਼ਲ੍ਹਾ ਪ੍ਰੀਸ਼ਦ ਚੋਣਾਂ (District Council Elections) ਦੇ ਨਤੀਜਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ । ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਸੂਬੇ ਭਰ ਵਿੱਚ ਵੋਟਾਂ ਦੀ ਗਿਣਤੀ (Counting of votes) ਸ਼ੁਰੂ ਹੋ ਚੁੱਕੀ ਹੈ । ਇਸੇ ਲੜੀ ਤਹਿਤ ਪਟਿਆਲਾ ਵਿੱਚ ਵੀ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ।
ਕਾਊਂਟਿੰਗ ਕੇਂਦਰਾਂ ਤੇ ਹੈ ਪੁਲਸ ਦਾ ਸਖ਼ਤ ਸੁਰੱਖਿਆ ਪਹਿਰਾ
ਪਟਿਆਲਾ ਦੇ ਨਾਲ-ਨਾਲ ਸੂਬੇ ਦੇ 23 ਜਿਲ੍ਹਿਆਂ ਵਿੱਚ ਚੋਣ ਕਮਿਸ਼ਨ (Election Commission) ਵੱਲੋਂ ਬਣਾਏ ਗਏ 151 ਗਿਣਤੀ ਕੇਂਦਰਾਂ `ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਪ੍ਰਸ਼ਾਸਨ ਨੇ ਗਿਣਤੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਤਿਆਰੀ ਕੀਤੀ ਹੈ ਅਤੇ ਕਿਸੇ ਵੀ ਗੜਬੜੀ ਨੂੰ ਰੋਕਣ ਲਈ ਪੁਲਿਸ ਦਾ ਸਖ਼ਤ ਸੁਰੱਖਿਆ ਪਹਿਰਾ ਤਾਇਨਾਤ ਹੈ।
Read More : ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ
Read More : ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
