ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿ਼ਆ ਦੀ ਹਾਲਤ ਗੰਭੀਰ

Khaleda Zia

ਢਾਕਾ, 29 ਦਸੰਬਰ 2025 : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ (Former Prime Minister of Bangladesh) ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ. ਐਨ. ਪੀ.) ਦੀ ਪ੍ਰਧਾਨ ਖਾਲਿਦਾ ਜਿ਼ਆ (Khaleda Zia) ਦੀ ਹਾਲਤ `ਬੇਹੱਦ ਨਾਜ਼ੁਕ’ ਬਣੀ ਹੋਈ ਹੈ । ਉਨ੍ਹਾਂ ਦੇ ਨਿੱਜੀ ਡਾਕਟਰ ਨੇ ਇਹ ਜਾਣਕਾਰੀ ਦਿੱਤੀ ।

ਕਈ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹਨ ਜਿਆ

ਕਈ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ 80 ਸਾਲਾ ਖਾਲਿਦਾ ਜਿਆ 23- ਨਵੰਬਰ ਤੋਂ ਢਾਕਾ ਦੇ `ਐਵਰਕੇਅਰ`ਚ ਹਸਪਤਾਲ `ਚ ਇਲਾਜ ਅਧੀਨ ਬਨ ਅਤੇ ਉਨ੍ਹਾਂ ਨੂੰ 11 ਦਸੰਬਰ ਨੂੰ ਵੈਂਟੀਲੇਟਰ `ਤੇ ਰੱਖਿਆ ਗਿਆ ਸੀ । ਡਾ. ਜਾਹਿਦ ਨੇ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਉਨ੍ਹਾਂ ਦੀ 3 ਹਾਲਤ `ਚ ਸੁਧਾਰ ਹੋਇਆ ਹੈ । ਫਿਲਹਾਲ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ` ਹੋਈ ਹੈ । ਉਨ੍ਹਾਂ ਦੇਸ਼ਵਾਸੀਆਂ ਨੂੰ ਖਾਲਿਦਾ ਜ਼ਿਆ ਦੇ ਜਲਦ ਤੰਦਰੁਸਤ ਹੋਣ ਲਈ ਅਰਦਾਸ ਕਰਨ ਦੀ ਅਪੀਲ ।

Read More : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਦੀ ਹਾਲਤ ਨਾਜ਼ੁਕ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *