ਇਸਲਾਮਾਬਾਦ ਵਿਚ ਹੋਇਆ ਧਮਾਕਾ

Blast

ਇਸਲਾਮਾਬਾਦ, 11 ਨਵੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਇਸਲਾਮਾਬਾਦ ਵਿਚ ਇਕ ਜ਼ਬਰਦਸਤ ਧਮਾਕਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਮੀਡੀਆ ਦੀਆਂ ਰਿਪੋਰਟਾ ਮੁਤਾਬਕ ਧਮਾਕੇ ਵਿਚ 12 ਦੇ ਕਰੀਬ ਵਿਅਕਤੀਆਂ ਦੇ ਮਾਰੇ ਜਾਣ ਅਤੇ 25 ਦੇ ਕਰੀਬ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ । ਧਮਾਕੇ ਵਿਚ ਜਿਹੜੇ ਵਿਅਕਤੀ ਜ਼ਖ਼ਮੀ ਹੋ ਗਏ ਸਨ ਨੂੰ ਇਲਾਜ ਲਈ ਹਸਪਤਾਲ ਦਾਾਖਲ ਕਰਵਾਇਆ ਗਿਆ ਹੈ ਅਤੇ ਪਾਕਿਸਤਾਾਨ ਵਿਚ ਹਾਈ ਐਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ ।
ਕਿਥੇ ਅਤੇ ਕਿਸ ਵਿਚ ਹੋਇਆ ਧਮਾਕਾ
ਪਾਕਿਸਤਾਨ ਦੇ ਇਸਲਾਮਾਬਾਦ ਵਿਚ ਦੁਪਹਿਰ ਵੇਲੇ ਹੋਏ ਜ਼ਬਰਦਸਤ ਧਮਾਕੇ ਬਾਰੇ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਅਦਾਲਤੀ ਕੰਪਲੈਕਸ ਦੇ ਪਾਰਕਿੰਗ ਖੇਤਰ ਵਿਖੇ ਖੜ੍ਹੀ ਇਕ ਵਾਰ ਵਿਚ ਸਿਲੰਡਰ ਫਟਣ ਦੇ ਚਲਦਿਆਂ ਹੋਇਆ ਦੱਸਿਆ ਜਾ ਰਿਹਾ ਹੈ। ਧਮਾਕਾ ਇੰਨਾਂ ਜਬਰਦਸਤ ਸੀ ਕਿ ਆਸੇ-ਪਾਸੇ ਦੇੇ ਖੇਤਰਾਂ ਦੇ ਲੋੋਕਾਂ ਵਿਚ ਦਹਿਸ਼ਤ ਫੈਲ ਗਈ ।

Read More : ਦਿੱਲੀ ਧਮਾਕਾ ਮਾਮਲੇ ਵਿਚ ਡਾਕਟਰ ਉਮਰ ਮੁਹੰਮਦ ਦੀ ਮਾਂ ਅਤੇ ਦੋ ਭਰਾ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *