ਪ੍ਰਗਟ ਸਿੰਘ ਨੂੰ ਮਿਲੀ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ

ਜਲੰਧਰ, 12 ਨਵੰਬਰ 2025 : ਕੁਲ ਹਿੰਦ ਕਾਂਗਰਸ ਵਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ ਨਿਯੁਕਤ ਕਰਕੇ ਇਕ ਹੋਰ ਜਿੰਮੇਵਾਰੀ ਦੇ ਦਿੱਤੀ ਹੈ। ਵਿਧਾਇਕ ਪਰਗਟ ਸਿੰਘ ਵੱਲੋਂ ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।ਜ਼ਿਕਰਯੋਗ ਹੈ ਕਿ ਪਰਗਟ ਸਿੰਘ ਪਹਿਲਾਂ ਉਤਰਾਖੰਡ ਦੀ ਵੀ ਜ਼ਿੰਮੇਵਾਰੀ ਸੰਭਾਲ ਰਹੇ ਸਨ । ਪੰਜਾਬ ਅਤੇ ਉਤਰਾਖੰਡ ਵਿੱਚ ਇੱਕੋ ਸਮੇਂ ਚੋਣਾਂ ਹੋਣ ਕਾਰਨ, ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ।

Read More : ਵੰਦੇ ਭਾਰਤ ਟ੍ਰੇਨ ਚੱਲਣ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਹੋਵੇਗਾ ਬਹੁਤ ਲਾਭ : ਮਨੀਸ਼ਾ ਉੱਪਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *