ਪੰਜਾਬ ਸਰਕਾਰ ਚੁੱਕ ਰਹੀ ਹੈ ਔਰਤਾਂ ਲਈ ਇਨਕਲਾਬੀ ਕਦਮ : ਮੰਤਰੀ

Cabinet Minister

ਚੰਡੀਗੜ੍ਹ, 21 ਜੁਲਾਈ 2026 : ਪੰਜਾਬ ਵਿਚ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਔਰਤਾਂ ਦੀ ਤਰੱਕੀ ਲਈ ਇਨਕਲਾਬੀ ਕਦਮ ਚੁੱਕੇ ਜਾ ਰਹੇ ਹਨ ।

ਕੀ ਜਾਣਕਾਰੀ ਦਿੱਤੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ ।

ਸਰਕਾਰ ਖਰਚ ਚੁੱਕੀ ਹੈ ਮੁਫ਼ਤ ਬਸ ਸਫਰਤੇ 298 ਕਰੋੜ ਰੁਪਏ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ (Free bus ride) ਸਹੂਲਤ ਦੇਣ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਪਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾ ਰਹੀਆਂ ਹਨ, ਜੋ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ ।

Read More : ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਮੁਹਿੰਮ ਤੇਜ਼ : ਡਾ. ਬਲਜੀਤ ਕੌਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *