ਪਟਿਆਲਾ, 6 ਅਗਸਤ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਅੱਜ ਪਟਿਆਲਾ ਦੇ ਮਾਡਲ ਟਾਊਨ ਵਿਖੇ ਘਰ ‘ਤੇ ਛਾਪੇਮਾਰੀ (Raid) ਕੀਤੀ ਗਈ ਹੈ ।
ਈ. ਡੀ. ਅਧਿਕਾਰੀ ਪਹੁੰਚੇ ਤਿੰਨ ਵਾਹਨਾਂ ਵਿਚ
ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ) ਵਲੋਂ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਖੇਤਰ ਵਿਚ ਜਿਸ ਘਰ ਤੇ ਅੱਜ ਰੇਡ ਕੀਤੀ ਗਈ ਹੈ ਦੀਆਂ ਟੀਮਾਂ ਤਿੰਨ ਵਾਹਨਾਂ ਵਿਚ ਸਵਾਰ ਹੋ ਕੇ ਰਿਹਾਇਸ਼ ‘ਤੇ ਪਹੁੰਚੀਆਂ ਹਨ । ਉਕਤ ਟੀਮ ਦੇ ਅਧਿਕਾਰੀਆਂ ਵਲੋਂ ਇਸ ਮੌਕੇ ਘਰ ਅੰਦਰ ਦਾਖਲ ਹੋਣ ਵੇਲੇ ਜਾਂ ਬਾਅਦ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ।
Read More : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਇੱਕੋ ਸਮੇਂ ਦੋ ਥਾਵਾਂ ‘ਤੇ ਰੇਡ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
