ਮੁਅੱਤਲ ਡੀ. ਆਈ. ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਵੱਲੋਂ ਖਾਰਜ

Harcharan Bhullar

ਚੰਡੀਗੜ੍ਹ, 11 ਅਗਸਤ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਦੀ ਜ਼ਮਾਨਤ ਖਾਰਜ (Bail denied) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਪਿਛਲੀ ਪੇਸ਼ੀ ‘ਤੇ ਅਦਾਲਤ ਨੇ ਰੱਖ ਲਿਆ ਸੀ ਫ਼ੈਸਲਾ ਸੁਰੱਖਿਅਤ

ਅਦਾਲਤ ਨੇ ਪਿਛਲੇ ਬੁੱਧਵਾਰ ਨੂੰ ਇਸ ਸਬੰਧੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ । ਉਨ੍ਹਾਂ ਨੂੰ ਪਿਛਲੇ ਸਾਲ ਅਕਤੂਬਰ ‘ਚ ਸੀ. ਬੀ. ਆਈ. ਨੇ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ ਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਟਿਕਾਣਿਆਂ ਤੋਂ ਕਰੋੜਾਂ ਦੀ ਨਕਦੀ ਤੇ ਵੱਡੀ ਮਾਤਰਾ ‘ਚ ਸੋਨਾ ਬਰਾਮਦ ਹੋਇਆ ਸੀ । ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਰੋਪੜ ਰੇਂਜ ਦੇ ਡੀ. ਆਈ. ਜੀ. (D. I. G.) ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ ।

Read More : ਹਾਈਕੋਰਟ ਨੇ ਕੀਤੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *