ਇਕ ਵਿਅਕਤੀ ਤੇ ਸ਼ਰਾਬ ਮਿਲਣ ਤੇ ਐਕਸਾਈਜ ਐਕਟ ਤਹਿਤ ਕੇੇਸ ਦਰਜ

Excise Act

ਸਮਾਣਾ, 18 ਨਵੰਬਰ 2025 : ਥਾਣਾ ਸਿਟੀ ਸਮਾਣਾ ਵਿਖੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।
ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਮੁਤਾਬਕ ਏ. ਐਸ. ਆਈ. ਕਰਨੈਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ ਪਿੰਡ ਕੁਤਬਨਪੁਰ ਮੌਜੂਦ ਸਨ ਤਾਂ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਦੋ ਟਰੱਕ ਚਾਲਕਾਂ ਵਿਰੁੱਧ ਕਾਰ ਨੂੰ ਨੁਕਸਾਨ ਪਹੁੰਚਾਉਣ ਤੇ ਕੇਸ ਦਰਜ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *