ਨਾਭਾ, 12 ਨਵੰਬਰ 2025 : ਇਮਾਨਦਾਰ ਤੇ ਧੜੱਲੇਦਾਰ ਅਫਸਰ ਏ. ਐਸ. ਆਈ. ਜਸਵਿੰਦਰ ਸਿੰਘ ਨੇ ਅੱਜ ਥਾਣਾ ਸਦਰ ਅਧੀਨ ਆਉਦੀ ਰੋਹਟੀ ਪੁਲ ਚੌਕੀ ਦਾ ਬਤੌਰ ਇੰਚਾਰਜ ਅਹੁਦਾ ਸੰਭਾਲ ਲਿਆ ਹੈ ।
ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਜਾਵੇਗਾ ਬਖਸਿ਼ਆ : ਜਸਵਿੰਦਰ ਸਿੰਘ
ਅਹੁਦਾ ਸੰਭਾਲਣ ਉਪਰੰਤ ਉਨਾਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਬਚਨਬੱਧ ਹਨ । ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਲੋਕ ਬਿਨਾਂ ਝਿਜਕ ਪੁਲਸ ਦਾ ਸਾਥ ਦੇਣ ਤਾਂ ਜ਼ੋ ਸਮਾਜ ਅੰਦਰ ਵਧੀਆ ਮਾਹੌਲ ਸਿਰਜਿਆ ਜਾ ਸਕੇ । ਉਨ੍ਹਾਂ ਸਖ਼ਤ ਲਹਿਜੇ ਵਿਚ ਵਾਰਨਿੰਗ ਦਿੰਦਿਆਂ ਕਿਹਾ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।
Read More : ਪ੍ਰਗਟ ਸਿੰਘ ਨੂੰ ਮਿਲੀ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
