ਜੰਮੂ ਕਸ਼ਮੀਰ, 18 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਆਤਮਘਾਤੀ ਹਮਲਾਵਾਰ ਉਮਰ ਦੇ ਇਕ ਹੋਰ ਸਾਥੀ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ ।
ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਐਨ. ਆਈ. ਏ. ਵਲੋਂ ਜਿਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ ਵਜੋਂ ਹੋਈ ਹੈ।ਦੱਸਣਯੋਗ ਹੈ ਕਿ ਉਕਤ ਗ੍ਰਿਫ਼ਤਾਰੀ ਦਿੱਲੀ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਕੀਤੀ ਗਈ ਹੈ । ਜਿਸ ਵਿਅਕਤੀ ਨੂੰ ਐਨ. ਆਈ. ਏ. ਵਲੋਂ ਗ੍ਰਿ਼ਫ਼ਤਾਰ ਕੀਤਾ ਗਿਆ ਹੈ ਉਹ ਜੰਮੂ-ਕਸ਼ਮੀਰ ਦੇ ਅਨੰਤਨਾਗ ਜਿ਼ਲ੍ਹੇ ਦੇ ਕਾਜ਼ੀਗੁੰਡ ਖੇਤਰ ਦਾ ਰਹਿਣ ਵਾਲਾ ਹੈ । ਜਾਣਕਾਰੀ ਮੁਤਾਬਕ ਐਨ. ਆਈ. ਏ. ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ ।
Read More : ਹਵਾਈ ਅੱਡੇ ਤੇ ਯਾਤਰੀ ਕੋਲੋ ਫੜਿਆ ਗਿਆ ਸੋਨਾ ਹੀ ਸੋਨਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
