ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਸਕੂਲਾਂ ਵਿੱਚ ਮਾਸ ਕਾਉਂਸਲਿੰਗ
ਪਟਿਆਲਾ, 7 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਉਲੀਕੇ ਮਾਸ ਕਾਂਊਸਲਿੰਗ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸਿੱਧੂਵਾਲ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਕਪੂਰੀ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ (Mass Counseling Program) ਕੀਤਾ ਗਿਆ…
