Mandatory

Earthquake

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜਿਲੇ ਸਮੇਤ ਕਈ ਹਿੱਸਿਆਂ ਵਿਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼, 6 ਜੂਨ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕਾਂਗੜਾ ਤੋਂ ਇਲਾਵਾ ਸੂਬੇ ਦੇ ਹੋਰ ਵੀ ਕਈ ਹਿੱਸਿਆਂ ਵਿਚ ਭੂਚਾਲ (Earthquake) ਦੇ ਤੇਜ ਝਟਕੇ ਲੱਗੇ ਹਨ । ਕਿੰਨੀ ਤੀਬਰਤਾ ਸੀ ਭੂਚਾਲ ਦੀ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਬੀਤੀ ਰਾਤ ਸ਼ੁੱਕਰਵਾਰ ਨੂੰ 10 : 04 ਵਜੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ…

Read More
Advocate

ਸੁਰੱਖਿਆ ਵਾਪਸ ਲੈਣ ‘ਤੇ ਐਡਵੋਕੇਟ ਸਿਮਰਨਜੀਤ ਨੇ ਕੀਤੀ ਹਾਈਕੋਰਟ ਪਹੁੰਚ

ਚੰਡੀਗੜ੍ਹ, 4 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਹਾਈਕੋਰਟ (High Court) ਵਿਖੇ ਐਡਵੋਕੇਟ ਸਿਮਰਨਜੀਤ ਸਿੰਘ ਨੇ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਤੇ ਪਹੁੰਚ ਕੀਤੀ ਹੈ । ਕੌਣ ਹਨ ਐਡਵੋਕੇਟ ਸਿਮਰਨਜੀਤ ਸਿੰਘ ਮਿਲੀ ਜਾਣਕਾਰੀ ਅਨੁਸਾਰ ਐਡਵੋਕੇਟ ਸਿਮਰਨਜੀਤ ਸਿੰਘ (Advocate Simranjit Singh) ਉਹ ਵਿਅਕਤੀ ਸਨ ਜਿਨ੍ਹਾਂ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ…

Read More
Aman Arora

ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਲਕਾ ਪੱਧਰੀ ਮੀਟਿੰਗ ਆਯੋਜਿਤ

ਸੰਗਰੂਰ, 4 ਜੂਨ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਹਲਕਾ ਪੱਧਰੀ ਮੀਟਿੰਗ (Constituency level meeting) ਆਯੋਜਿਤ ਕੀਤੀ ਗਈ । ਕੀ ਕੀਤਾ ਗਿਆ ਵਿਸ਼ੇਸ਼ ਤੌਰ ਤੇ ਮੀਟਿੰਗ ਵਿਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ (Chief Minister)  ਭਗਵੰਤ ਮਾਨ ਦੀ…

Read More
Chief Minister

ਮੁੱਖ ਮੰਤਰੀ ਪੰਜਾਬ ਨੇ ਕੀਤੀ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 4 ਜੂਨ 2026 : ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸਿ਼ਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ (Chief Minister) ਨੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ । ਕਿਹੜੇ ਦੋ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਹੈ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More
Sanjeev Arora

ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ਸਬੰਧੀ ਸੁਣਵਾਈ ਦੀ ਤਰੀਕ ਕੀਤੀ ਤੈਅ

ਨਵੀਂ ਦਿੱਲੀ, 4 ਜੂਨ 2026 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਦੀ ਜ਼ਮਾਨਤ ਸਬੰਧੀ ਸੁਣਵਾਈ ਲਈ ਅਦਾਲਤ ਨੇ 8 ਜੂਨ ਦੀ ਤਰੀਕ ਤੈਅ ਕੀਤੇ ਜਾਣ ਦਾ ਸਮਾਚਾਰ ਹੈ । ਵਾਰ-ਵਾਰ ਹੋਈ ਸੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ (Bail petition) ’ਤੇ…

Read More
Firring

ਅਣਪਛਾਤੇ ਵਿਅਕਤੀਆਂ ਨੇ ਭਾਜਪਾ ਆਗੂ ਤੇ ਚਲਾਈਆਂ ਤਾਬੜਤੋੜ ਗੋਲੀਆਂ

ਗੁਰਦਾਸਪੁਰ 4 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਬੀਤੀ ਦੇਰ ਰਾਤ ਇਕ ਭਾਜਪਾ ਆਗੂ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਤੇ ਹਲਕਾ ਬਾਬਾ ਨਾਨਕ ਤੋਂ ਭਾਰਤੀ ਜਨਤਾ ਪਾਰਟੀ…

Read More
Shrilanka

ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ 11 ਦੀ ਮੌਤ 7 ਝੁਲਸੇ

ਕੋਲੰਬੋ, 4 ਜੂਨ 2026 : ਭਾਰਤ ਦੇਸ਼ ਦੇ ਨੇੜਲੇ ਦੇਸ਼ ਸ਼੍ਰੀਲੰਕਾ (Sri Lanka) ਵਿਖੇ ਇਕ ਬਿਰਧ ਆਸ਼ਰ ਵਿਚ ਅੱਗ ਲੱਗਣ (Fire) ਦੇ ਕਾਰਨ 11 ਲੋਕਾਂ ਦੀ ਮੌਤ ਹੋ ਗਈ ਤੇ 7 ਵਿਅਕਤੀ ਝੁਲਸ ਗਏ ਹਨ । ਕੀ ਦੱਸਿਆ ਪੁਲਸ ਨੇ ਮਿਲੀ ਜਾਣਕਾਰੀ ਅਨੁਸਾਰ ਸ੍ਰੀਲੰਕਾ ਦੇ ਇੱਕ ਬਿਰਧ ਆਸ਼ਰਮ ਵਿੱਚ ਜੋ ਅੱਗ ਲੱਗਣ ਨਾਲ ਘੱਟੋ-ਘੱਟ 11…

Read More
Murder

ਪੰਜਾਬੀ ਮੂਲ ਦੇ ਨੌਜਵਾਨ ਦਾ ਕੈਨੇਡਾ ਦੇ ਸਰੀ `ਚ ਗੋਲੀਆਂ ਮਾਰ ਕੇ ਕੀਤਾ ਕਤਲ

ਕੈਨੇਡਾ, 4 ਜੂਨ 2026 : ਕੈੈਨੇਡਾ (Canada) ਦੇ ਸ਼ਹਿਰ ਸਰੀ ਵਿਖੇ ਇਕ ਪੰਜਾਬੀ ਮੂਲ ਦੇ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕਰਕੇ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਇਥੇ ਸਰੀ…

Read More
Vigilance

ਪੰਜਾਬ ਵਿਜੀਲੈਂਸ ਨੇ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਚੰਡੀਗੜ੍ਹ, 4 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ ਹੇਠ ਗ੍ਰਿਫਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੋ ਇੱਕ ਪ੍ਰਾਈਵੇਟ ਵਿਅਕਤੀ…

Read More
Bomb Threat

ਪੰਜਾਬ ਸਿਵਲ ਸਕੱਤਰੇਤ ਸਮੇਤ ਧਾਰਮਿਕ ਸਥਾਨਾਂ ਨੂੰ ਦਿੱਤੀ ਉਡਾਉਣ ਦੀ ਧਮਕੀ

ਚੰਡੀਗੜ੍ਹ, 4 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੇ ਪੰਜਾਬ ਸਿਵਲ ਸਕੱਤਰੇਤ ਸਮੇਤ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਤਰ੍ਹਾਂ ਦਿੱਤੀ ਗਈ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਇਕ ਈਮੇਲ ਭੇਜ ਕੇ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਚੰਡੀਗੜ੍ਹ…

Read More