Mandatory

Meteorological

ਮੌਸਮ ਵਿਭਾਗ ਨੇ ਕੀਤਾ ਪੰਜਾਬ ਵਿਚ ਦੋ ਦਿਨਾਂ ਲਈ ਮੀਂਹ ਦਾ ਪੀਲਾ ਅਲਰਟ ਜਾਰੀ

ਚੰਡੀਗੜ੍ਹ, 26 ਜਨਵਰੀ 2026 : ਮੌਸਮ ਵਿਭਾਗ (Meteorological Department) ਨੇ ਪੰਜਾਬ ਵਿਚ ਅਗਲੇ ਤਿੰਨ ਦਿਨਾਂ ਲਈ ਪੀਲਾ ਐਲਰਟ ਜਾਰੀ ਕਰਦਿਆਂ ਤੇਜ਼ ਹਵਾਵਾਂ, ਬਿਜਲੀ ਡਿੱਗਣ, ਗੜੇ੍ਮਾਰੀ ਤੇ ਸੰਘਣੀ ਧੁੰਦ (Thick fog) ਲਈ ਚਿਤਾਵਨੀ ਜਾਰੀ ਕੀਤੀ ਹੈ ।  ਬਰਫਬਾਰੀ ਨੇ ਵਧਾ ਦਿੱਤੀ ਹੈ ਪੰਜਾਬ ਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਠੰਡ ਹਾਲ ਹੀ ਵਿਚ ਪਹਾੜਾਂ ਵਿੱਚ ਹੋਈ…

Read More
President

ਰਾਸ਼ਟਰਪਤੀ ਮੁਰਮੂ ਨੇ ਲਹਿਰਾਇਆ ਕਰਤਵਯ ਪਥ ਪਰੇਡ ਵਿੱਚ ਰਾਸ਼ਟਰੀ ਝੰਡਾ

ਨਵੀਂ ਦਿੱਲੀ, 26 ਜਨਵਰੀ 2026 : ਭਾਰਤ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ (President Draupadi Murmu) ਨੇ ਅੱਜ ਦੇਸ਼ 77ਵੇਂ ਗਣਤੰਤਰ ਦਿਵਸ ਮੌਕੇ ਕਰਤਵਯ ਪਥ ਪਰੇਡ ਵਿੱਚ ਰਾਸ਼ਟਰੀ ਝੰਡਾ (National flag) ਲਹਿਰਾਇਆ ।  ਗਰੁੱਂਪ ਕੈਪਟਨ ਸੁਭਾਂਸ਼ੂ ਸ਼ੁਕਲਾ ਨੂੰ ਕੀਤਾ ਗਿਆ ਅਸ਼ੋਕ ਚੱਕਰ ਨਾਲ ਸਨਮਾਨਤ ਪਰੇਡ ਦੌਰਾਨ ਰਾਸ਼ਟਰੀ ਗੀਤ (National Anthem) ਵਜਾਇਆ ਗਿਆ ਅਤੇ 21 ਤੋਪਾਂ ਦੀ…

Read More
CM Mann

77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ

ਹੁਸ਼ਿਆਰਪੁਰ, 26 ਜਨਵਰੀ 2026 : ਪੰਜਾਬ ਦੇ ਹੁਸਿ਼ਆਰਪੁਰ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ (77th Republic Day) `ਤੇ ਤਿਰੰਗਾ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੇਡ ਦਾ ਨਿਰੀਖਣ (Inspection of the parade) ਕੀਤਾ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਗਣਤੰਤਰਤਾ ਦਿਵਸ ਮੌਕੇ ਜਨਤਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ…

Read More
Vigilance

ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਚੰਡੀਗੜ੍ਹ 26 ਜਨਵਰੀ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ. ਆਈ. ਏ. ਖੰਨਾ ਵਿਖੇ ਹੈਡ ਕਾਂਸਟੇਬਲ ਤਾਇਨਾਤ ਰਮੇਸ਼ ਕੁਮਾਰ ਨੂੰ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈਡ ਕਾਂਸਟੇਬਲ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ…

Read More
Enforcement Directorate

ਆਨਲਾਈਨ ਗੇਮਿੰਗ ਐਪ ਵਿਨਜੋ ਖਿਲਾਫ ਦੋਸ਼-ਪੱਤਰ ਦਾਇਰ

ਨਵੀਂ ਦਿੱਲੀ, 26 ਜਨਵਰੀ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਕਿਹਾ ਕਿ ਉਸ ਨੇ ਆਨਲਾਈਨ ਗੇਮਿੰਗ ਐਪ. ਵਿਨਜੋ (Online gaming app. Winjo) ਅਤੇ ਇਸ ਦੇ ਪ੍ਰਮੋਟਰਾਂ ਖਿਲਾਫ ਦੋਸ਼-ਪੱਤਰ ਦਾਇਰ (Chargesheet filed) ਕੀਤਾ ਹੈ, ਜਿਸ `ਚ ਦੋਸ਼ ਲਾਇਆ ਗਿਆ ਹੈ ਕਿ ਕੰਪਨੀ ਵੱਲੋਂ ਗੇਮ ਦੇ ਐਲਗੋਰਿਦਮ `ਚ ਹੇਰਫੇਰ ਕਰਨ ਲਈ `ਬੋਟਸ` ਅਤੇ ਆਰਟੀਫੀਸ਼ੀਅਲ…

Read More
Sarabjit Kaur

ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਹੋਈ ਮਹਿਲਾ ਦੀ ਮੌਤ

ਮੁੱਲਾਪੁਰ ਦਾਖਾ, 26 ਜਨਵਰੀ 2026 : ਪੰਜਾਬ ਦੇ ਜਿ਼ਲਾ ਲੁਧਿਆਣਾ (District Ludhiana) ਅਧੀਨ ਪੈਂਦੇ ਰਾਏਕੋਟ ਵਿਖੇ ਇਕ ਸਰਬਜੀਤ ਕੌਰ ਨਾਮੀ ਮਹਿਲਾ ਦੀ ਚਾਈਨਾ ਡੋਰ (China Door) ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ । ਜਦੋਂ ਹਾਦਸਾ ਵਾਪਰਿਆ ਮਹਿਲਾ ਸੀ ਸਕੂਟਰ ਤੇ ਸਵਾਰ ਲੁਧਿਆਣਾ ਵਿਖੇ ਫਲਾਈ ਓਵਰ ਪੁਲ ਨੇੜੇ ਜੋ ਸਰਬਜੀਤ ਕੌਰ (Sarabjit Kaur)…

Read More
Stray dogs

ਸਰਪੰਚ ਤੇ ਗ੍ਰਾਮ ਪੰਚਾਇਤ ਸਕੱਤਰ ਵਿਰੁੱਧ ਕਰੂਰਤਾ ਐਕਟ ਸਬੰਧੀ ਕੇਸ ਦਰਜ

ਹੈਦਰਾਬਾਦ, 24 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਜਗਤਿਆਲ ਜਿ਼ਲੇ ਅੰਦਰ ਕੁੱਤਿਆਂ ਨੂੰ ਮੌਤ ਦੇ ਘਾਟ ਉਤਾਰਨ ਤੇ ਕਰੂਰਤਾ ਐਕਟ (Cruelty Act)  ਤਹਿਤ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ । ਕੀ ਕਾਰਨ ਸੀ ਕੁੱਤਿਆਂ ਨੂੰ ਮਾਰਨ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਤੇਲੰਗਾਨਾ ’ਚ ਜੋ ਕਥਿਤ ਤੌਰ ਉਤੇ ਜੋ 300 ਅਵਾਰਾ…

Read More
Engineer Rashid

ਇੰਜੀਨੀਅਰ ਰਾਸਿ਼ਦ ਨੂੰ ਮਿਲੀ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ

ਨਵੀਂ ਦਿੱਲੀ, 24 ਜਨਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਇਕ ਅਦਾਲਤ (Court) ਨੇ ਇੰਜੀਨੀਅਰ ਰਾਸਿ਼ਦ ਨੂੰ ਬਜਟ ਸੈਸ਼ਨ (Budget session) ਵਿਚ ਸ਼ਾਮਲ ਹੋਣ ਦੀ ਇਜਾਜ਼ਤ (Permission) ਦੇ ਦਿੱਤੀ ਹੈ । ਦੱਸਣਯੋਗ ਹੇ ਕਿ ਇੰਜੀਨੀਅਰ ਰਾਸਿ਼ਦ ਜੋ ਕਿ ਇਕ ਲੋਕ ਸਭਾ ਮੈਂਬਰ ਹਨ ਜੇਲ ਵਿਚ ਬੰਦ ਹਨ । ਕਿਹੜੇ ਜੱਜ ਨੇ ਦਿੱਤੀ…

Read More
Taranjot Singh

10ਵੀਂ ਦੇ ਵਿਦਿਆਰਥੀ ਦੀ ਹੋਈ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਨਾਲ ਮੌਤ

ਲੁਧਿਆਣਾ, 24 ਜਨਵਰੀ 2026 : ਪੰਜਾਬ ਦੇ ਸ਼ਹਿਰ ਸਮਰਾਲਾ ਦੇ ਪਿੰਡ ਭਰਥਲਾ (Village Bharathala) ਵਿਖੇ ਇਕ 10ਵੀਂ ਜਮਾਤ ਦੇ ਵਿਦਿਆਰਥੀ ਦੀ ਧੋਣ ਚਾਈਨਾ ਡੋਰ ਨਾਲ ਵੱਢੇ ਜਾਣ ਤੇ ਮੌਤ (Death) ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਵਿਦਿਆਰਥੀ ਪ੍ਰਾਪਤ ਜਾਣਕਾਰੀ ਅਨੁਸਾਰ ਸਮਰਾਲਾ ਦੇ ਜਿਸ ਪਿੰਡ ਭਰਥਲਾ ਵਿਖੇ 15 ਸਾਲਾ 10ਵੀਂ ਜਮਾਤ (10th grade) ਦੇ…

Read More
Khyber Pakhtunkhwa

ਖੈਬਰ ਪਖਤੂਨਖਵਾ ਵਿਖੇ ਬਰਫਬਾਰੀ ਕਾਰਨ ਇੱਕੋ ਪਰਿਵਾਰ ਦੇ ਨੌ ਮੈਂਬਰਾਂ ਦੀ ਮੌਤ

ਇਸਲਾਮਾਬਾਦ, 24 ਜਨਵਰੀ 2026 : ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ ਸੂਬੇ ਵਿਖੇ ਬਰਫਬਾਰੀ ਕਾਰਨ ਇੱਕੋ ਪਰਿਵਾਰ ਦੇ ਘੱਟੋ ਘੱਟ 9 ਮੈਂਬਰਾਂ ਦੀ ਮੌਤ (Death of 9 members) ਹੋਣ ਦਾ ਸਮਾਚਾਰ ਮਿਲਿਆ ਹੈ । ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਘਰ ਪੂਰੀ ਤਰ੍ਹਾਂ ਮਲਬੇ ਹੇਠ ਦੱਬ ਗਿਆ । ਭਾਰੀ ਬਰਫਬਾਰੀ ਨੇ ਕਰ ਦਿੱਤਾ ਸੀ ਆਮ ਜਨ…

Read More