ਈ. ਡੀ. ਨੇ ਕੀਤੀਆਂ ਅਲ-ਫਲਾਹ ਯੂਨੀਵਰਸਿਟੀ ਦੀਆਂ ਜਾਇਦਾਦਾਂ ਕੁਰਕ
ਨਵੀਂ ਦਿੱਲੀ, 17 ਜਨਵਰੀ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਹਰਿਆਣਾ ਸਥਿਤ ਅਲ-ਫਲਾਹ ਯੂਨੀਵਰਸਿਟੀ (Al-Falah University) ਦੀਆਂ ਲੱਗਭਗ 140 ਕਰੋੜ ਰੁਪਏ ਦੀਆਂ ਜਾਇਦਾਦਾਂ (Properties) ਸ਼ੁੱਕਰਵਾਰ ਨੂੰ ਕੁਰਕ (Hook) ਕਰ ਲਈਆਂ । ਜਵਾਦ ਅਹਿਮਦ ਸਿੱਦੀਕੀ ਖਿਲਾਫ ਦੋਸ਼-ਪੱਤਰ ਦਾਇਰ ਅਧਿਕਾਰੀਆਂ ਨੇ ਦੱਸਿਆ ਕਿ ਈ. ਡੀ. ਨੇ ਅਲ-ਫਲਾਹ ਸਮੂਹ ਦੇ ਪ੍ਰਧਾਨ ਜਵਾਦ ਅਹਿਮਦ ਸਿੱਦੀਕੀ ਅਤੇ ਉਨ੍ਹਾਂ ਦੇ…
