ਨਸ਼ਾ ਤਸਕਰੀ ਮਾਮਲੇ ਵਿਚ ਪੰਜਾਬੀ ਨੌਜਵਾਨ ਨੂੰ ਹੋਈ ਮਸਕਟ `ਚ ਮੌਤ ਦੀ ਸਜ਼ਾ
ਰੂਪਨਗਰ, 1 ਅਕਤੂਬਰ 2026 : ਪੰਜਾਬ ਦੇ ਜਿਲਾ ਰੂਪਨਗਰ (District Rupnagar) ਦੇ ਪਿੰਡ ਪੱਟੀ ਲੋਅਰ ਦੇ ਵਸਨੀਕ ਪੰਜਾਬੀ ਮੂਲ ਦੇ ਨੌਜਵਾਨ ਨੂੰ ਨਸ਼ਾ ਤਸਕਰੀ ਮਾਮਲੇ ਵਿਚ ਮਸਕਟ ਵਿਖੇ ਮੌਤ ਦੀ ਸਜ਼ਾ (Death penalty) ਸੁਣਾਈ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਜਿਸ ਪਿੰਡ ਪੱਟੀ ਲੋਅਰ ਨਾਲ ਸਬੰਧਤ ਗੁਰਪ੍ਰੀਤ ਸਿੰਘ…
