Mandatory

Pawan Bhumak

ਪਵਨ ਭੂਮਕ ਬਣੇ ਭਾਜਪਾ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਪਟਿਆਲਾ, 4 ਜਨਵਰੀ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ ਤੇ ਪਵਨ ਭੂਮਕ (Pawan Bhumak) ਨੂੰ ਨਿਯੁਕਤ ਕੀਤਾ ਗਿਆ ਹੈ । ਉਕਤ ‌ਨਿਯੁਕਤੀ ਲਈ ਪਵਨ ਭੂਮਕ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ ਅਤੇ ਵਿਜੈ ਕੁਮਾਰ ਕੂਕਾ ਦਾ ਧੰਨਵਾਦ…

Read More
Gurmeet Ram rahim

ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨਾਂ ਦੀ ਪੈਰੋਲ

ਨਵੀਂ ਦਿੱਲੀ, 4 ਜਨਵਰੀ 2026 : ਹਰਿਆਣਾ ਦੇ ਡੇਰਾ ਸਿਰਸਾ ਮੁਖੀ (Dera Sirsa head) ਸੌਦਾ ਸਾਧ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 15ਵੀਂ ਵਾਰ 40 ਦਿਨ ਦੀ ਪੈਰੋਲ (Parole) ਮਿਲ ਗਈ ਹੈ । ਦੱਸਣਯੋਗ ਹੈ ਕਿ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਸਾਬਤ ਹੋਣ ਤੋਂ ਬਾਅਦ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ…

Read More
Security forces

ਛੱਤੀਸਗੜ੍ਹ ਦੇ ਵੱਖ ਵੱਖ ਖੇਤਰਾਂ ਵਿਚ ਨਕਸਲੀ ਕੀਤੇ ਸੁਰੱਖਿਆ ਮੁਲਾਜ਼ਮਾਂ ਨੇ ਹਲਾਕ

ਛੱਤੀਸਗੜ੍ਹ ( ਸੁਕਮਾ/ਬੀਜਾਪੁਰ), 3 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ (Chhattisgarh) ਦੇ ਬਸਤਰ ਇਲਾਕੇ ’ਚ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਸਨਿਚਰਵਾਰ ਨੂੰ ਦੋ ਵੱਖੋ-ਵੱਖ ਮੁਕਾਬਲਿਆਂ ’ਚ 14 ਨਕਸਲੀਆ ਨੂੰ ਮੌਤ ਦੇ ਘਾਟ (14 Naxalites face death) ਉਤਾਰ ਦਿੱਤਾ ਹੈ । ਛੱਤੀਸਗੜ੍ਹ ਦੇ ਕਿਹੜੇ ਇਲਾਕੇ ਵਿਚ ਕਿੰਨੇ ਮਾਰੇ ਨਕਸਲੀ ਪੁਲਿਸ ਅਧਿਕਾਰੀਆਂ (Police officers) ਨੇ ਜਾਣਕਾਰੀ…

Read More
Woman Cop Attacked

ਛੱਤੀਸਗੜ੍ਹ ‘ਚ ਮਹਿਲਾ ਪੁਲਸ ਮੁਲਾਜ਼ਮ ਨਾਲ ਦਰਿੰਦਗੀ

ਰਾਏਗੜ੍ਹ, 3 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ (Chhattisgarh) ਦੇ ਰਾਏਗੜ੍ਹ ਜ਼ਿਲੇ ‘ਚ ਮਾਈਨਿੰਗ ਵਿਰੋਧੀ ਪ੍ਰਦਰਸ਼ਨ ਦੌਰਾਨ ਡਿਊਟੀ ‘ਤੇ ਤਾਇਨਾਤ ਇਕ ਮਹਿਲਾ ਕਾਂਸਟੇਬਲ (Female Constable) ਦੇ ਕੱਪੜੇ ਪਾੜਨ ਅਤੇ ਉਸ ਨੂੰ ਅਰਧ ਨਗਨ (Semi-nude) ਕਰ ਕੇ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ‘ਚ ਭਾਰੀ ਗੁੱਸਾ ਹੈ । ਕੱਪੜੇ…

Read More
Enforcement Directorate

ਪੱਛਮੀ ਬੰਗਾਲ ਦੇ ਮੰਤਰੀ ਦੀ 3.60 ਕਰੋੜ ਦੀ ਜਾਇਦਾਦ ਜ਼ਬਤ

ਕੋਲਕਾਤਾ, 3 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਪੱਛਮੀ ਬੰਗਾਲ ‘ਚ ਪ੍ਰਾਇਮਰੀ ਅਧਿਆਪਕ ਭਰਤੀ ਘਪਲੇ (Primary teacher recruitment scam ) ਨੂੰ ਲੈ ਕੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਚੰਦਰਨਾਥ ਸਿਨ੍ਹਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਲਗਭਗ 3.60 ਕਰੋੜ ਰੁਪਏ ਦੀ ਜਾਇਦਾਦ ਜ਼ਬਤ (Property seizure) ਕਰ ਲਈ ਹੈ ।…

Read More
Gurpatwant Pannu

ਖ਼ਾਲਿਸਤਾਨੀ ਅੱਤਵਾਦੀ ਦੀ ਰਾਸ਼ਟਰੀ ਗਾਨ ਨੂੰ ਲੈ ਕੇ ਧਮਕੀ

ਗੁਰਦਾਸਪੁਰ, 3 ਜਨਵਰੀ 2026 : ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਸਿੱਖਸ ਫ਼ਾਰ ਜਸਟਿਸ (Sikhs for Justice) ਦੇ ਅਖੌਤੀ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਭੜਕਾਊ ਬਿਆਨ ਦੇ ਕੇ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ । ਤਾਜ਼ਾ ਜਾਰੀ ਇਕ ਵੀਡੀਓ ਵਿਚ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ…

Read More
Devendra Fadnavis

ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਭਾਸ਼ਾ ਲਾਜ਼ਮੀ : ਫੜਨਵੀਸ

ਪੁਣੇ, 3 ਜਨਵਰੀ 2026 : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Chief Minister Devendra Fadnavis) ਨੇ ਕਿਹਾ ਹੈ ਕਿ ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਹੀ ਲਾਜ਼ਮੀ (Marathi is mandatory) ਹੈ, ਕੋਈ ਹੋਰ ਭਾਸ਼ਾ ਨਹੀਂ । 99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਮੌਕੇ ਫੜਨਵੀਸ ਨੇ ਕੀ ਆਖਿਆ ਸਤਾਰਾ ‘ਚ 99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ (99th All…

Read More
Gurpreet Singh Bhullar

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਸਰੂਪਾਂ ਦੇ ਮਾਮਲੇ ਵਿਚ ਤਲਾਸ਼ੀ ਜਾਰੀ

ਅੰਮ੍ਰਿਤਸਰ, 3 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ  328 ਪਵਿੱਤਰ ਸਰੂਪਾਂ (328 sacred forms) ਨਾਲ ਸਬੰਧਤ ਗੰਭੀਰ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (Police Commissioner) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਮਲੇ ਦੀ…

Read More
Elon Musk

ਕੇਂਦਰ ਸਰਕਾਰ ਦਾ ਐਲਨ ਮਸਕ ਦੀ ਕੰਪਨੀ ਨੂੰ ਨਿਰਦੇਸ਼

ਨਵੀਂ ਦਿੱਲੀ, 3 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰ ਸਰਕਾਰ (Central Government) ਨੇ ਅਮਰੀਕੀ ਉਦਯੋਗਪਤੀ ਐਲਨ ਮਸਕ (Elon Musk) ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (Social media platform ‘X’) ਨੂੰ ਇਕ ਸਖ਼ਤ ਨੋਟਿਸ ਜਾਰੀ ਕੀਤਾ ਜਿਸ ‘ਚ ਉਸ ਨੂੰ ਪਲੇਟਫਾਰਮ ਤੋਂ ਏ. ਆਈ. ਵੱਲੋਂ ਤਿਆਰ ਕੀਤੀਆਂ ਗਈਆਂ ਸਾਰੀਆਂ ਅਸ਼ਲੀਲ ਤੇ ਗੈਰ-ਕਾਨੂੰਨੀ ਸਮੱਗਰੀਆਂ ਨੂੰ…

Read More
Ashwini Vaishnav

ਬੁਲੇਟ ਟ੍ਰੇਨ ਰਾਹੀਂ 1.58 ਘੰਟੇ ‘ਚ ਪਹੁੰਚ ਜਾਵਾਂਗੇ ਅਹਿਮਦਾਬਾਦ : ਵੈਸ਼ਨਵ

ਨਵੀਂ ਦਿੱਲੀ, 3 ਜਨਵਰੀ 2026 : ਭਾਰਤ ਦੇਸ਼ ਦੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Railway Minister Ashwini Vaishnav) ਨੇ ਕਿਹਾ ਹੈ ਕਿ ਬੁਲੇਟ ਟ੍ਰੇਨ ਪ੍ਰੋਜੈਕਟ ਰਾਹੀਂ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਇਸ ਦੇ ਸੰਚਾਲਨ ਨਾਲ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਯਾਤਰੀ ਮੁੰਬਈ ਅਤੇ ਅਹਿਮਦਾਬਾਦ ਦਰਮਿਆਨ ਸਫ਼ਰ ਸਿਰਫ਼ 1 ਘੰਟਾ 58 ਮਿੰਟ…

Read More