ਵੱਖ-ਵੱਖ ਦਸਤਾਵੇਜਾਂ ਨੂੰ ਦਿਖਾ ਕੇ ਪਾਈ ਜਾ ਸਕੇਗੀ ਵੋਟ : ਜਿ਼ਲਾ ਚੋਣ ਅਫ਼ਸਰ
ਪਟਿਆਲਾ, 12 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ (District Council) ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਮਤਦਾਤਾ…
